ਜ਼ਬੂਰ 41:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੈਂ ਕਿਹਾ: “ਹੇ ਯਹੋਵਾਹ, ਮੇਰੇ ʼਤੇ ਮਿਹਰ ਕਰ।+ ਮੈਨੂੰ ਚੰਗਾ ਕਰ+ ਕਿਉਂਕਿ ਮੈਂ ਤੇਰੇ ਖ਼ਿਲਾਫ਼ ਪਾਪ ਕੀਤਾ ਹੈ।”+ ਜ਼ਬੂਰ 103:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੇ ਮੇਰੀ ਜਾਨ, ਯਹੋਵਾਹ ਦੀ ਮਹਿਮਾ ਕਰ;ਉਸ ਦੇ ਸਾਰੇ ਉਪਕਾਰਾਂ ਨੂੰ ਕਦੇ ਨਾ ਭੁੱਲ।+ 3 ਉਹ ਮੇਰੀਆਂ ਸਾਰੀਆਂ ਗ਼ਲਤੀਆਂ ਮਾਫ਼ ਕਰਦਾ ਹੈ+ਅਤੇ ਮੇਰੀਆਂ ਸਾਰੀਆਂ ਬੀਮਾਰੀਆਂ ਦਾ ਇਲਾਜ ਕਰਦਾ ਹੈ;+
2 ਹੇ ਮੇਰੀ ਜਾਨ, ਯਹੋਵਾਹ ਦੀ ਮਹਿਮਾ ਕਰ;ਉਸ ਦੇ ਸਾਰੇ ਉਪਕਾਰਾਂ ਨੂੰ ਕਦੇ ਨਾ ਭੁੱਲ।+ 3 ਉਹ ਮੇਰੀਆਂ ਸਾਰੀਆਂ ਗ਼ਲਤੀਆਂ ਮਾਫ਼ ਕਰਦਾ ਹੈ+ਅਤੇ ਮੇਰੀਆਂ ਸਾਰੀਆਂ ਬੀਮਾਰੀਆਂ ਦਾ ਇਲਾਜ ਕਰਦਾ ਹੈ;+