ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 38:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਮੈਂ ਆਪਣੇ ਪਾਪ ਕਰਕੇ ਦੁਖੀ ਸੀ;+

      ਇਸ ਲਈ ਮੈਂ ਆਪਣੀ ਗ਼ਲਤੀ ਕਬੂਲ ਕਰ ਲਈ।+

  • ਜ਼ਬੂਰ 51:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਮੈਂ ਤੇਰੇ ਹੀ ਖ਼ਿਲਾਫ਼ ਪਾਪ ਕੀਤਾ ਹੈ;+

      ਮੈਂ ਉਹ ਕੰਮ ਕੀਤਾ ਜੋ ਤੇਰੀਆਂ ਨਜ਼ਰਾਂ ਵਿਚ ਬੁਰਾ ਹੈ।+

      ਇਸ ਲਈ ਤੂੰ ਜੋ ਕਹਿੰਦਾ ਹੈਂ, ਉਹ ਸਹੀ ਹੈ

      ਅਤੇ ਤੇਰਾ ਨਿਆਂ ਸਹੀ ਹੈ।+

  • 1 ਯੂਹੰਨਾ 1:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਰਮੇਸ਼ੁਰ ਵਫ਼ਾਦਾਰ ਅਤੇ ਨਿਆਂ-ਪਸੰਦ ਹੈ, ਇਸ ਲਈ ਜੇ ਅਸੀਂ ਆਪਣੇ ਪਾਪਾਂ ਨੂੰ ਕਬੂਲ ਕਰਦੇ ਹਾਂ, ਤਾਂ ਉਹ ਸਾਡੇ ਪਾਪ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੀ ਬੁਰਾਈ ਤੋਂ ਸ਼ੁੱਧ ਕਰ ਦੇਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ