ਜ਼ਬੂਰ 23:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਯਹੋਵਾਹ ਮੇਰਾ ਚਰਵਾਹਾ ਹੈ।+ ਮੈਨੂੰ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ।+ ਫ਼ਿਲਿੱਪੀਆਂ 4:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਬਦਲੇ ਵਿਚ, ਮੇਰਾ ਪਰਮੇਸ਼ੁਰ, ਜਿਹੜਾ ਬਹੁਤ ਧਨਵਾਨ ਹੈ, ਮਸੀਹ ਯਿਸੂ ਰਾਹੀਂ ਤੁਹਾਡੀਆਂ ਸਾਰੀਆਂ ਲੋੜਾਂ ਪੂਰੀਆਂ ਕਰੇਗਾ।+
19 ਬਦਲੇ ਵਿਚ, ਮੇਰਾ ਪਰਮੇਸ਼ੁਰ, ਜਿਹੜਾ ਬਹੁਤ ਧਨਵਾਨ ਹੈ, ਮਸੀਹ ਯਿਸੂ ਰਾਹੀਂ ਤੁਹਾਡੀਆਂ ਸਾਰੀਆਂ ਲੋੜਾਂ ਪੂਰੀਆਂ ਕਰੇਗਾ।+