ਕਹਾਉਤਾਂ 24:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਧਰਮੀ ਚਾਹੇ ਸੱਤ ਵਾਰ ਡਿਗ ਵੀ ਪਵੇ, ਤਾਂ ਵੀ ਉਹ ਉੱਠ ਖੜ੍ਹਾ ਹੋਵੇਗਾ,+ਪਰ ਦੁਸ਼ਟ ਮੁਸੀਬਤ ਆਉਣ ਤੇ ਠੋਕਰ ਖਾ ਜਾਵੇਗਾ।+ 2 ਤਿਮੋਥਿਉਸ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਸਲ ਵਿਚ, ਜਿਹੜੇ ਵੀ ਯਿਸੂ ਮਸੀਹ ਦੇ ਚੇਲੇ ਬਣ ਕੇ ਪਰਮੇਸ਼ੁਰ ਦੀ ਭਗਤੀ ਕਰਦਿਆਂ ਜ਼ਿੰਦਗੀ ਜੀਉਣੀ ਚਾਹੁੰਦੇ ਹਨ, ਉਹ ਸਾਰੇ ਸਤਾਏ ਜਾਣਗੇ।+
12 ਅਸਲ ਵਿਚ, ਜਿਹੜੇ ਵੀ ਯਿਸੂ ਮਸੀਹ ਦੇ ਚੇਲੇ ਬਣ ਕੇ ਪਰਮੇਸ਼ੁਰ ਦੀ ਭਗਤੀ ਕਰਦਿਆਂ ਜ਼ਿੰਦਗੀ ਜੀਉਣੀ ਚਾਹੁੰਦੇ ਹਨ, ਉਹ ਸਾਰੇ ਸਤਾਏ ਜਾਣਗੇ।+