ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 33:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਪਰਮੇਸ਼ੁਰ ਦੀ ਸ਼ਕਤੀ ਨੇ ਮੈਨੂੰ ਰਚਿਆ+

      ਅਤੇ ਸਰਬਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਬਖ਼ਸ਼ਿਆ।+

  • ਯਿਰਮਿਯਾਹ 2:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ‘ਕਿਉਂਕਿ ਮੇਰੇ ਲੋਕਾਂ ਨੇ ਦੋ ਬੁਰੇ ਕੰਮ ਕੀਤੇ:

      ਉਨ੍ਹਾਂ ਨੇ ਮੈਨੂੰ, ਹਾਂ, ਅੰਮ੍ਰਿਤ ਜਲ* ਦੇ ਚਸ਼ਮੇ ਨੂੰ ਤਿਆਗ ਦਿੱਤਾ+

      ਅਤੇ ਆਪਣੇ ਲਈ ਚੁਬੱਚੇ ਬਣਾਏ,*

      ਟੁੱਟੇ ਹੋਏ ਚੁਬੱਚੇ ਜਿਨ੍ਹਾਂ ਵਿਚ ਪਾਣੀ ਨਹੀਂ ਠਹਿਰ ਸਕਦਾ।’

  • ਰਸੂਲਾਂ ਦੇ ਕੰਮ 17:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਉਸੇ ਰਾਹੀਂ ਸਾਨੂੰ ਜ਼ਿੰਦਗੀ ਮਿਲੀ ਹੈ, ਉਸੇ ਦੇ ਸਹਾਰੇ ਅਸੀਂ ਤੁਰਦੇ-ਫਿਰਦੇ ਹਾਂ ਤੇ ਉਸੇ ਕਰਕੇ ਅਸੀਂ ਹੋਂਦ ਵਿਚ ਹਾਂ, ਜਿਵੇਂ ਤੁਹਾਡੇ ਵੀ ਕੁਝ ਕਵੀਆਂ ਨੇ ਕਿਹਾ ਹੈ: ‘ਅਸੀਂ ਸਾਰੇ ਉਸ ਦੇ ਬੱਚੇ ਹਾਂ।’

  • ਪ੍ਰਕਾਸ਼ ਦੀ ਕਿਤਾਬ 4:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “ਹੇ ਸਾਡੇ ਪਰਮੇਸ਼ੁਰ ਯਹੋਵਾਹ,* ਤੂੰ ਹੀ ਮਹਿਮਾ,+ ਆਦਰ+ ਅਤੇ ਤਾਕਤ+ ਪਾਉਣ ਦਾ ਹੱਕਦਾਰ ਹੈਂ ਕਿਉਂਕਿ ਤੂੰ ਹੀ ਸਾਰੀਆਂ ਚੀਜ਼ਾਂ ਸਿਰਜੀਆਂ+ ਅਤੇ ਇਹ ਤੇਰੀ ਹੀ ਇੱਛਾ ਨਾਲ ਹੋਂਦ ਵਿਚ ਆਈਆਂ ਅਤੇ ਸਿਰਜੀਆਂ ਗਈਆਂ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ