ਯਸਾਯਾਹ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਭਲਾ ਕਰਨਾ ਸਿੱਖੋ, ਨਿਆਂ ਨੂੰ ਭਾਲੋ,+ਜ਼ਾਲਮ ਨੂੰ ਸੁਧਾਰੋ,ਯਤੀਮ* ਦੇ ਹੱਕਾਂ ਦੀ ਰਾਖੀ ਕਰੋ ਅਤੇ ਵਿਧਵਾ ਦਾ ਮੁਕੱਦਮਾ ਲੜੋ।”+ ਇਬਰਾਨੀਆਂ 13:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+
17 ਭਲਾ ਕਰਨਾ ਸਿੱਖੋ, ਨਿਆਂ ਨੂੰ ਭਾਲੋ,+ਜ਼ਾਲਮ ਨੂੰ ਸੁਧਾਰੋ,ਯਤੀਮ* ਦੇ ਹੱਕਾਂ ਦੀ ਰਾਖੀ ਕਰੋ ਅਤੇ ਵਿਧਵਾ ਦਾ ਮੁਕੱਦਮਾ ਲੜੋ।”+
16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+