ਜ਼ਬੂਰ 37:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਹੋਵਾਹ ਜਾਣਦਾ ਹੈ ਕਿ ਨਿਰਦੋਸ਼ ਲੋਕਾਂ ਨੂੰ ਕੀ ਕੁਝ ਸਹਿਣਾ ਪੈਂਦਾ ਹੈ*ਅਤੇ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਲਈ ਰਹੇਗੀ।+ ਯਿਰਮਿਯਾਹ 12:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਹੇ ਯਹੋਵਾਹ, ਤੂੰ ਮੈਨੂੰ ਚੰਗੀ ਤਰ੍ਹਾਂ ਜਾਣਦਾ ਹੈਂ+ ਅਤੇ ਤੂੰ ਮੈਨੂੰ ਦੇਖਦਾ ਹੈਂ;ਤੂੰ ਮੇਰੇ ਦਿਲ ਨੂੰ ਜਾਂਚਿਆ ਹੈ ਅਤੇ ਦੇਖਿਆ ਹੈ ਕਿ ਇਹ ਤੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ।+ ਤੂੰ ਉਨ੍ਹਾਂ ਨੂੰ ਵੱਢੇ ਜਾਣ ਦੇ ਦਿਨ ਲਈ ਵੱਖਰਾ ਰੱਖ,ਜਿਵੇਂ ਭੇਡਾਂ ਨੂੰ ਹਲਾਲ ਕਰਨ ਲਈ ਵੱਖ ਕੀਤਾ ਜਾਂਦਾ ਹੈ। 1 ਪਤਰਸ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਯਹੋਵਾਹ* ਦੀਆਂ ਅੱਖਾਂ ਧਰਮੀਆਂ ਉੱਤੇ ਲੱਗੀਆਂ ਹੋਈਆਂ ਹਨ ਅਤੇ ਉਸ ਦੇ ਕੰਨ ਉਨ੍ਹਾਂ ਦੀ ਫ਼ਰਿਆਦ ਵੱਲ ਲੱਗੇ ਹੋਏ ਹਨ,+ ਪਰ ਯਹੋਵਾਹ* ਬੁਰੇ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਹੈ।”+
3 ਹੇ ਯਹੋਵਾਹ, ਤੂੰ ਮੈਨੂੰ ਚੰਗੀ ਤਰ੍ਹਾਂ ਜਾਣਦਾ ਹੈਂ+ ਅਤੇ ਤੂੰ ਮੈਨੂੰ ਦੇਖਦਾ ਹੈਂ;ਤੂੰ ਮੇਰੇ ਦਿਲ ਨੂੰ ਜਾਂਚਿਆ ਹੈ ਅਤੇ ਦੇਖਿਆ ਹੈ ਕਿ ਇਹ ਤੇਰੇ ਨਾਲ ਏਕਤਾ ਵਿਚ ਬੱਝਾ ਹੋਇਆ ਹੈ।+ ਤੂੰ ਉਨ੍ਹਾਂ ਨੂੰ ਵੱਢੇ ਜਾਣ ਦੇ ਦਿਨ ਲਈ ਵੱਖਰਾ ਰੱਖ,ਜਿਵੇਂ ਭੇਡਾਂ ਨੂੰ ਹਲਾਲ ਕਰਨ ਲਈ ਵੱਖ ਕੀਤਾ ਜਾਂਦਾ ਹੈ।
12 ਯਹੋਵਾਹ* ਦੀਆਂ ਅੱਖਾਂ ਧਰਮੀਆਂ ਉੱਤੇ ਲੱਗੀਆਂ ਹੋਈਆਂ ਹਨ ਅਤੇ ਉਸ ਦੇ ਕੰਨ ਉਨ੍ਹਾਂ ਦੀ ਫ਼ਰਿਆਦ ਵੱਲ ਲੱਗੇ ਹੋਏ ਹਨ,+ ਪਰ ਯਹੋਵਾਹ* ਬੁਰੇ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਹੈ।”+