ਜ਼ਬੂਰ 72:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਦੇ ਰਾਜ ਵਿਚ ਧਰਮੀ ਵਧਣ-ਫੁੱਲਣਗੇ,*+ਜਦ ਤਕ ਚੰਦ ਰਹੇਗਾ, ਉਦੋਂ ਤਕ ਸਾਰੇ ਪਾਸੇ ਸ਼ਾਂਤੀ ਹੋਵੇਗੀ।+ ਜ਼ਬੂਰ 119:165 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 165 ਤੇਰੇ ਕਾਨੂੰਨ ਨਾਲ ਪਿਆਰ ਕਰਨ ਵਾਲਿਆਂ ਨੂੰ ਬੇਹੱਦ ਸ਼ਾਂਤੀ ਮਿਲਦੀ ਹੈ;+ਉਹ ਕਿਸੇ ਵੀ ਗੱਲੋਂ ਠੇਡਾ ਖਾ ਕੇ ਨਹੀਂ ਡਿਗਦੇ।* ਯਸਾਯਾਹ 48:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਜੇ ਤੂੰ ਮੇਰੇ ਹੁਕਮਾਂ ਵੱਲ ਧਿਆਨ ਦੇਵੇਂ,+ਤਾਂ ਤੇਰੀ ਸ਼ਾਂਤੀ ਨਦੀ ਵਾਂਗ+ਅਤੇ ਤੇਰੀ ਧਾਰਮਿਕਤਾ* ਸਮੁੰਦਰ ਦੀਆਂ ਲਹਿਰਾਂ ਵਾਂਗ ਹੋਵੇਗੀ।+
165 ਤੇਰੇ ਕਾਨੂੰਨ ਨਾਲ ਪਿਆਰ ਕਰਨ ਵਾਲਿਆਂ ਨੂੰ ਬੇਹੱਦ ਸ਼ਾਂਤੀ ਮਿਲਦੀ ਹੈ;+ਉਹ ਕਿਸੇ ਵੀ ਗੱਲੋਂ ਠੇਡਾ ਖਾ ਕੇ ਨਹੀਂ ਡਿਗਦੇ।*
18 ਜੇ ਤੂੰ ਮੇਰੇ ਹੁਕਮਾਂ ਵੱਲ ਧਿਆਨ ਦੇਵੇਂ,+ਤਾਂ ਤੇਰੀ ਸ਼ਾਂਤੀ ਨਦੀ ਵਾਂਗ+ਅਤੇ ਤੇਰੀ ਧਾਰਮਿਕਤਾ* ਸਮੁੰਦਰ ਦੀਆਂ ਲਹਿਰਾਂ ਵਾਂਗ ਹੋਵੇਗੀ।+