ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 15:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਤੁਹਾਡੇ ਦੇਸ਼ ਵਿਚ ਹਮੇਸ਼ਾ ਗ਼ਰੀਬ ਲੋਕ ਹੋਣਗੇ,+ ਇਸੇ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ‘ਤੁਸੀਂ ਆਪਣੇ ਦੇਸ਼ ਵਿਚ ਆਪਣੇ ਦੁਖੀ ਅਤੇ ਗ਼ਰੀਬ ਭਰਾ ਦੀ ਦਿਲ ਖੋਲ੍ਹ ਕੇ ਮਦਦ ਕਰਿਓ।’+

  • ਅੱਯੂਬ 31:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਜੇ ਮੈਂ ਗ਼ਰੀਬਾਂ ਦੀ ਇੱਛਾ ਪੂਰੀ ਨਾ ਕੀਤੀ ਹੋਵੇ+

      ਜਾਂ ਵਿਧਵਾ ਦੀਆਂ ਅੱਖਾਂ ਵਿਚ ਉਦਾਸੀ ਲਿਆਂਦੀ ਹੋਵੇ;*+

  • ਅੱਯੂਬ 31:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਤਾਂ ਮੇਰੇ ਮੋਢੇ* ਤੋਂ ਮੇਰੀ ਬਾਂਹ ਡਿਗ ਜਾਵੇ

      ਅਤੇ ਕੂਹਣੀ ਤੋਂ* ਮੇਰੀ ਬਾਂਹ ਟੁੱਟ ਜਾਵੇ।

  • ਜ਼ਬੂਰ 112:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਉਸ ਨੇ ਖੁੱਲ੍ਹੇ ਦਿਲ ਨਾਲ ਵੰਡਿਆ ਹੈ; ਉਸ ਨੇ ਗ਼ਰੀਬਾਂ ਨੂੰ ਦਿੱਤਾ ਹੈ।+

      צ [ਸਾਦੇ]

      ਉਸ ਦੇ ਸਹੀ ਕੰਮਾਂ ਦਾ ਫਲ ਸਦਾ ਰਹਿੰਦਾ ਹੈ।+

      ק [ਕੋਫ਼]

      ਉਸ ਦੀ ਤਾਕਤ ਦੀ ਸ਼ਾਨ ਵਧਾਈ ਜਾਵੇਗੀ।*

  • ਕਹਾਉਤਾਂ 19:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+

      ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ