ਬਿਵਸਥਾ ਸਾਰ 30:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰ ਕੇ,+ ਉਸ ਦੀ ਗੱਲ ਸੁਣ ਕੇ ਅਤੇ ਉਸ ਨਾਲ ਚਿੰਬੜੇ ਰਹਿ ਕੇ+ ਜ਼ਿੰਦਗੀ ਨੂੰ ਚੁਣੋ ਕਿਉਂਕਿ ਉਹੀ ਤੁਹਾਡੀ ਜ਼ਿੰਦਗੀ ਹੈ ਅਤੇ ਉਸੇ ਸਦਕਾ ਤੁਸੀਂ ਉਸ ਦੇਸ਼ ਵਿਚ ਲੰਬੇ ਸਮੇਂ ਤਕ ਰਹਿ ਸਕੋਗੇ ਜੋ ਦੇਸ਼ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦੀ ਸਹੁੰ ਖਾਧੀ ਸੀ।”+ ਜ਼ਬੂਰ 37:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਕਿਉਂਕਿ ਦੁਸ਼ਟਾਂ ਨੂੰ ਨਾਸ਼ ਕਰ ਦਿੱਤਾ ਜਾਵੇਗਾ,+ਪਰ ਜਿਹੜੇ ਯਹੋਵਾਹ ʼਤੇ ਉਮੀਦ ਲਾਉਂਦੇ ਹਨ, ਉਹ ਧਰਤੀ ਦੇ ਵਾਰਸ ਬਣਨਗੇ।+ ਕਹਾਉਤਾਂ 2:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਕਿਉਂਕਿ ਨੇਕ ਲੋਕ ਹੀ ਧਰਤੀ ਉੱਤੇ ਵੱਸਣਗੇਅਤੇ ਨਿਰਦੋਸ਼* ਹੀ ਇਸ ਉੱਤੇ ਰਹਿ ਜਾਣਗੇ।+ ਮੱਤੀ 5:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 “ਖ਼ੁਸ਼ ਹਨ ਨਰਮ ਸੁਭਾਅ ਵਾਲੇ+ ਕਿਉਂਕਿ ਉਹ ਧਰਤੀ ਦੇ ਵਾਰਸ ਹੋਣਗੇ।+
20 ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰ ਕੇ,+ ਉਸ ਦੀ ਗੱਲ ਸੁਣ ਕੇ ਅਤੇ ਉਸ ਨਾਲ ਚਿੰਬੜੇ ਰਹਿ ਕੇ+ ਜ਼ਿੰਦਗੀ ਨੂੰ ਚੁਣੋ ਕਿਉਂਕਿ ਉਹੀ ਤੁਹਾਡੀ ਜ਼ਿੰਦਗੀ ਹੈ ਅਤੇ ਉਸੇ ਸਦਕਾ ਤੁਸੀਂ ਉਸ ਦੇਸ਼ ਵਿਚ ਲੰਬੇ ਸਮੇਂ ਤਕ ਰਹਿ ਸਕੋਗੇ ਜੋ ਦੇਸ਼ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦੀ ਸਹੁੰ ਖਾਧੀ ਸੀ।”+
9 ਕਿਉਂਕਿ ਦੁਸ਼ਟਾਂ ਨੂੰ ਨਾਸ਼ ਕਰ ਦਿੱਤਾ ਜਾਵੇਗਾ,+ਪਰ ਜਿਹੜੇ ਯਹੋਵਾਹ ʼਤੇ ਉਮੀਦ ਲਾਉਂਦੇ ਹਨ, ਉਹ ਧਰਤੀ ਦੇ ਵਾਰਸ ਬਣਨਗੇ।+