- 
	                        
            
            ਪ੍ਰਕਾਸ਼ ਦੀ ਕਿਤਾਬ 21:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        3 ਮੈਂ ਸਿੰਘਾਸਣ ਤੋਂ ਇਕ ਉੱਚੀ ਆਵਾਜ਼ ਨੂੰ ਇਹ ਕਹਿੰਦੇ ਹੋਏ ਸੁਣਿਆ: “ਦੇਖ! ਪਰਮੇਸ਼ੁਰ ਦਾ ਬਸੇਰਾ ਇਨਸਾਨਾਂ ਦੇ ਵਿਚ ਹੋਵੇਗਾ ਅਤੇ ਉਹ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਆਪ ਉਨ੍ਹਾਂ ਦੇ ਨਾਲ ਹੋਵੇਗਾ।+ 4 ਉਹ ਉਨ੍ਹਾਂ ਦੀਆਂ ਅੱਖਾਂ ਤੋਂ ਹਰ ਹੰਝੂ ਪੂੰਝ ਦੇਵੇਗਾ+ ਅਤੇ ਮੌਤ ਨਹੀਂ ਰਹੇਗੀ,+ ਨਾ ਹੀ ਸੋਗ ਮਨਾਇਆ ਜਾਵੇਗਾ ਅਤੇ ਨਾ ਹੀ ਕੋਈ ਰੋਵੇਗਾ ਅਤੇ ਕਿਸੇ ਨੂੰ ਕੋਈ ਦੁੱਖ-ਦਰਦ ਨਹੀਂ ਹੋਵੇਗਾ।+ ਪੁਰਾਣੀਆਂ ਗੱਲਾਂ ਖ਼ਤਮ ਹੋ ਚੁੱਕੀਆਂ ਹਨ।” 
 
-