ਮੱਤੀ 12:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਚੰਗਾ ਆਦਮੀ ਆਪਣੇ ਦਿਲ ਦੇ ਚੰਗੇ ਖ਼ਜ਼ਾਨੇ ਵਿੱਚੋਂ ਚੰਗੀਆਂ ਚੀਜ਼ਾਂ ਕੱਢਦਾ ਹੈ, ਜਦ ਕਿ ਦੁਸ਼ਟ ਇਨਸਾਨ ਆਪਣੇ ਦੁਸ਼ਟ ਖ਼ਜ਼ਾਨੇ ਵਿੱਚੋਂ ਦੁਸ਼ਟ ਚੀਜ਼ਾਂ ਕੱਢਦਾ ਹੈ।+ ਅਫ਼ਸੀਆਂ 4:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਤੁਹਾਡੇ ਮੂੰਹੋਂ ਇਕ ਵੀ ਬੁਰੀ* ਗੱਲ ਨਾ ਨਿਕਲੇ,+ ਸਗੋਂ ਲੋੜ ਅਨੁਸਾਰ ਉਹੀ ਕਹੋ ਜਿਸ ਨਾਲ ਸੁਣਨ ਵਾਲਿਆਂ ਦਾ ਹੌਸਲਾ ਵਧੇ ਅਤੇ ਉਨ੍ਹਾਂ ਨੂੰ ਫ਼ਾਇਦਾ ਹੋਵੇ।+ ਕੁਲੁੱਸੀਆਂ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਜਿਵੇਂ ਲੂਣ ਖਾਣੇ ਨੂੰ ਸੁਆਦੀ ਬਣਾਉਂਦਾ ਹੈ, ਉਸੇ ਤਰ੍ਹਾਂ ਤੁਸੀਂ ਹਮੇਸ਼ਾ ਸਲੀਕੇ ਨਾਲ ਗੱਲ ਕਰੋ ਤਾਂਕਿ ਸੁਣਨ ਵਾਲੇ ਨੂੰ ਤੁਹਾਡੀਆਂ ਗੱਲਾਂ ਚੰਗੀਆਂ ਲੱਗਣ।+ ਫਿਰ ਤੁਹਾਨੂੰ ਪਤਾ ਹੋਵੇਗਾ ਕਿ ਤੁਸੀਂ ਹਰੇਕ ਨੂੰ ਕਿਵੇਂ ਜਵਾਬ ਦੇਣਾ ਹੈ।+
35 ਚੰਗਾ ਆਦਮੀ ਆਪਣੇ ਦਿਲ ਦੇ ਚੰਗੇ ਖ਼ਜ਼ਾਨੇ ਵਿੱਚੋਂ ਚੰਗੀਆਂ ਚੀਜ਼ਾਂ ਕੱਢਦਾ ਹੈ, ਜਦ ਕਿ ਦੁਸ਼ਟ ਇਨਸਾਨ ਆਪਣੇ ਦੁਸ਼ਟ ਖ਼ਜ਼ਾਨੇ ਵਿੱਚੋਂ ਦੁਸ਼ਟ ਚੀਜ਼ਾਂ ਕੱਢਦਾ ਹੈ।+
29 ਤੁਹਾਡੇ ਮੂੰਹੋਂ ਇਕ ਵੀ ਬੁਰੀ* ਗੱਲ ਨਾ ਨਿਕਲੇ,+ ਸਗੋਂ ਲੋੜ ਅਨੁਸਾਰ ਉਹੀ ਕਹੋ ਜਿਸ ਨਾਲ ਸੁਣਨ ਵਾਲਿਆਂ ਦਾ ਹੌਸਲਾ ਵਧੇ ਅਤੇ ਉਨ੍ਹਾਂ ਨੂੰ ਫ਼ਾਇਦਾ ਹੋਵੇ।+
6 ਜਿਵੇਂ ਲੂਣ ਖਾਣੇ ਨੂੰ ਸੁਆਦੀ ਬਣਾਉਂਦਾ ਹੈ, ਉਸੇ ਤਰ੍ਹਾਂ ਤੁਸੀਂ ਹਮੇਸ਼ਾ ਸਲੀਕੇ ਨਾਲ ਗੱਲ ਕਰੋ ਤਾਂਕਿ ਸੁਣਨ ਵਾਲੇ ਨੂੰ ਤੁਹਾਡੀਆਂ ਗੱਲਾਂ ਚੰਗੀਆਂ ਲੱਗਣ।+ ਫਿਰ ਤੁਹਾਨੂੰ ਪਤਾ ਹੋਵੇਗਾ ਕਿ ਤੁਸੀਂ ਹਰੇਕ ਨੂੰ ਕਿਵੇਂ ਜਵਾਬ ਦੇਣਾ ਹੈ।+