ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਇਬਰਾਨੀਆਂ 10:5-9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਸ ਲਈ ਜਦੋਂ ਮਸੀਹ ਦੁਨੀਆਂ ਵਿਚ ਆਇਆ, ਤਾਂ ਉਸ ਨੇ ਪਰਮੇਸ਼ੁਰ ਨੂੰ ਕਿਹਾ: “‘ਤੂੰ ਬਲ਼ੀਆਂ ਅਤੇ ਭੇਟਾਂ ਨਹੀਂ ਚਾਹੀਆਂ, ਪਰ ਤੂੰ ਮੇਰੇ ਲਈ ਇਕ ਸਰੀਰ ਤਿਆਰ ਕੀਤਾ। 6 ਤੂੰ ਹੋਮ-ਬਲ਼ੀਆਂ ਅਤੇ ਪਾਪ-ਬਲ਼ੀਆਂ ਤੋਂ ਖ਼ੁਸ਼ ਨਹੀਂ ਸੀ।’+ 7 ਫਿਰ ਮੈਂ ਕਿਹਾ: ‘ਹੇ ਪਰਮੇਸ਼ੁਰ, ਦੇਖ! ਮੈਂ ਤੇਰੀ ਇੱਛਾ ਪੂਰੀ ਕਰਨ ਆਇਆ ਹਾਂ। (ਮੇਰੇ ਬਾਰੇ ਕਿਤਾਬ* ਵਿਚ ਇਹ ਲਿਖਿਆ ਗਿਆ ਹੈ।)’”+ 8 ਪਹਿਲਾਂ ਉਸ ਨੇ ਕਿਹਾ: “ਤੂੰ ਬਲ਼ੀਆਂ, ਭੇਟਾਂ, ਹੋਮ-ਬਲ਼ੀਆਂ ਅਤੇ ਪਾਪ-ਬਲ਼ੀਆਂ ਨਹੀਂ ਚਾਹੀਆਂ ਅਤੇ ਨਾ ਹੀ ਤੂੰ ਇਨ੍ਹਾਂ ਤੋਂ ਖ਼ੁਸ਼ ਸੀ” ਜੋ ਮੂਸਾ ਦੇ ਕਾਨੂੰਨ ਅਨੁਸਾਰ ਚੜ੍ਹਾਈਆਂ ਜਾਂਦੀਆਂ ਹਨ। 9 ਫਿਰ ਉਸ ਨੇ ਕਿਹਾ: “ਦੇਖ! ਮੈਂ ਤੇਰੀ ਇੱਛਾ ਪੂਰੀ ਕਰਨ ਆਇਆ ਹਾਂ।”+ ਉਸ ਨੇ ਦੂਸਰੇ ਪ੍ਰਬੰਧ ਨੂੰ ਕਾਇਮ ਕਰਨ ਲਈ ਪਹਿਲੇ ਪ੍ਰਬੰਧ ਨੂੰ ਖ਼ਤਮ ਕਰ ਦਿੱਤਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ