ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 54:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਦੇਖੋ! ਪਰਮੇਸ਼ੁਰ ਮੇਰਾ ਮਦਦਗਾਰ ਹੈ;+

      ਯਹੋਵਾਹ ਉਨ੍ਹਾਂ ਦੇ ਨਾਲ ਹੈ ਜੋ ਮੇਰਾ ਸਾਥ ਦਿੰਦੇ ਹਨ।

  • ਯਸਾਯਾਹ 50:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਪਰ ਸਾਰੇ ਜਹਾਨ ਦਾ ਮਾਲਕ ਯਹੋਵਾਹ ਮੇਰੀ ਮਦਦ ਕਰੇਗਾ।+

      ਇਸ ਲਈ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।

      ਇਸੇ ਕਰਕੇ ਮੈਂ ਆਪਣਾ ਚਿਹਰਾ ਚਕਮਾਕ ਪੱਥਰ ਵਰਗਾ ਬਣਾਇਆ ਹੈ+

      ਅਤੇ ਮੈਨੂੰ ਪਤਾ ਹੈ ਕਿ ਮੈਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।

  • ਇਬਰਾਨੀਆਂ 13:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ