ਜ਼ਬੂਰ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਬਹੁਤ ਸਾਰੇ ਮੇਰੇ ਬਾਰੇ ਕਹਿੰਦੇ ਹਨ: “ਪਰਮੇਸ਼ੁਰ ਉਸ ਨੂੰ ਨਹੀਂ ਬਚਾਏਗਾ।”+ (ਸਲਹ)* ਜ਼ਬੂਰ 71:10, 11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਮੇਰੇ ਦੁਸ਼ਮਣ ਮੇਰੇ ਖ਼ਿਲਾਫ਼ ਬੋਲਦੇ ਹਨਅਤੇ ਮੇਰੇ ਖ਼ੂਨ ਦੇ ਪਿਆਸੇ ਲੋਕ ਇਕੱਠੇ ਹੋ ਕੇ ਸਾਜ਼ਸ਼ਾਂ ਘੜਦੇ ਹਨ,+11 ਉਹ ਕਹਿੰਦੇ ਹਨ: “ਪਰਮੇਸ਼ੁਰ ਨੇ ਉਸ ਨੂੰ ਤਿਆਗ ਦਿੱਤਾ ਹੈ। ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਓ ਕਿਉਂਕਿ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਹੈ।”+
10 ਮੇਰੇ ਦੁਸ਼ਮਣ ਮੇਰੇ ਖ਼ਿਲਾਫ਼ ਬੋਲਦੇ ਹਨਅਤੇ ਮੇਰੇ ਖ਼ੂਨ ਦੇ ਪਿਆਸੇ ਲੋਕ ਇਕੱਠੇ ਹੋ ਕੇ ਸਾਜ਼ਸ਼ਾਂ ਘੜਦੇ ਹਨ,+11 ਉਹ ਕਹਿੰਦੇ ਹਨ: “ਪਰਮੇਸ਼ੁਰ ਨੇ ਉਸ ਨੂੰ ਤਿਆਗ ਦਿੱਤਾ ਹੈ। ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਓ ਕਿਉਂਕਿ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਹੈ।”+