ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮਰਕੁਸ 14:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਜਦੋਂ ਉਹ ਮੇਜ਼ ਦੁਆਲੇ ਬੈਠੇ ਖਾਣਾ ਖਾ ਰਹੇ ਸਨ, ਤਾਂ ਯਿਸੂ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਤੁਹਾਡੇ ਵਿੱਚੋਂ ਇਕ ਜਣਾ, ਜੋ ਮੇਰੇ ਨਾਲ ਖਾ ਰਿਹਾ ਹੈ, ਮੈਨੂੰ ਧੋਖੇ ਨਾਲ ਫੜਵਾਏਗਾ।”+

  • ਯੂਹੰਨਾ 13:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਮੈਂ ਤੁਹਾਡੇ ਸਾਰਿਆਂ ਦੀ ਗੱਲ ਨਹੀਂ ਕਰ ਰਿਹਾ; ਮੈਂ ਜਿਨ੍ਹਾਂ ਨੂੰ ਚੁਣਿਆ ਹੈ, ਉਨ੍ਹਾਂ ਨੂੰ ਜਾਣਦਾ ਹਾਂ। ਪਰ ਇਹ ਇਸ ਕਰਕੇ ਹੋਇਆ ਤਾਂਕਿ ਧਰਮ-ਗ੍ਰੰਥ ਦੀ ਇਹ ਗੱਲ ਪੂਰੀ ਹੋਵੇ:+ ‘ਜੋ ਮੇਰੀ ਰੋਟੀ ਖਾਂਦਾ ਸੀ, ਉਸੇ ਨੇ ਮੇਰੇ ʼਤੇ ਲੱਤ ਚੁੱਕੀ।’*+

  • ਯੂਹੰਨਾ 13:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਯਿਸੂ ਨੇ ਜਵਾਬ ਦਿੱਤਾ: “ਉਹੀ ਜਿਸ ਨੂੰ ਮੈਂ ਕੌਲੀ ਵਿਚ ਬੁਰਕੀ ਡੋਬ ਕੇ ਦਿਆਂਗਾ।”+ ਉਸ ਨੇ ਬੁਰਕੀ ਡੋਬ ਕੇ ਸ਼ਮਊਨ ਇਸਕਰਿਓਤੀ ਦੇ ਪੁੱਤਰ ਯਹੂਦਾ ਨੂੰ ਦਿੱਤੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ