ਬਿਵਸਥਾ ਸਾਰ 7:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਉਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਪਵਿੱਤਰ ਪਰਜਾ ਹੋ ਅਤੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਤੁਹਾਨੂੰ ਆਪਣੇ ਲੋਕਾਂ, ਹਾਂ, ਆਪਣੇ ਖ਼ਾਸ ਲੋਕਾਂ* ਵਜੋਂ ਚੁਣਿਆ ਹੈ।+ ਮਲਾਕੀ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਮੈਂ ਤੁਹਾਨੂੰ ਪਿਆਰ ਕੀਤਾ,”+ ਯਹੋਵਾਹ ਕਹਿੰਦਾ ਹੈ। ਪਰ ਤੁਸੀਂ ਕਹਿੰਦੇ ਹੋ: “ਤੂੰ ਸਾਨੂੰ ਕਿਵੇਂ ਪਿਆਰ ਕੀਤਾ?” ਯਹੋਵਾਹ ਕਹਿੰਦਾ ਹੈ: “ਕੀ ਏਸਾਓ ਅਤੇ ਯਾਕੂਬ ਭਰਾ ਨਹੀਂ ਸਨ?+ ਪਰ ਮੈਂ ਯਾਕੂਬ ਨਾਲ ਪਿਆਰ ਕੀਤਾ
6 ਕਿਉਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਪਵਿੱਤਰ ਪਰਜਾ ਹੋ ਅਤੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਤੁਹਾਨੂੰ ਆਪਣੇ ਲੋਕਾਂ, ਹਾਂ, ਆਪਣੇ ਖ਼ਾਸ ਲੋਕਾਂ* ਵਜੋਂ ਚੁਣਿਆ ਹੈ।+
2 “ਮੈਂ ਤੁਹਾਨੂੰ ਪਿਆਰ ਕੀਤਾ,”+ ਯਹੋਵਾਹ ਕਹਿੰਦਾ ਹੈ। ਪਰ ਤੁਸੀਂ ਕਹਿੰਦੇ ਹੋ: “ਤੂੰ ਸਾਨੂੰ ਕਿਵੇਂ ਪਿਆਰ ਕੀਤਾ?” ਯਹੋਵਾਹ ਕਹਿੰਦਾ ਹੈ: “ਕੀ ਏਸਾਓ ਅਤੇ ਯਾਕੂਬ ਭਰਾ ਨਹੀਂ ਸਨ?+ ਪਰ ਮੈਂ ਯਾਕੂਬ ਨਾਲ ਪਿਆਰ ਕੀਤਾ