ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 8:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 “ਪਰ ਕੀ ਪਰਮੇਸ਼ੁਰ ਸੱਚੀਂ ਧਰਤੀ ਉੱਤੇ ਵੱਸੇਗਾ?+ ਦੇਖ! ਆਕਾਸ਼, ਹਾਂ, ਆਕਾਸ਼ਾਂ ਦਾ ਆਕਾਸ਼ ਵੀ ਤੈਨੂੰ ਸਮਾ ਨਹੀਂ ਸਕਦਾ;+ ਤਾਂ ਫਿਰ, ਇਹ ਭਵਨ ਤੈਨੂੰ ਕਿਵੇਂ ਸਮਾ ਸਕਦਾ ਹੈ ਜੋ ਮੈਂ ਬਣਾਇਆ ਹੈ?+

  • ਜ਼ਬੂਰ 104:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 104 ਹੇ ਮੇਰੀ ਜਾਨ, ਯਹੋਵਾਹ ਦੀ ਮਹਿਮਾ ਕਰ।+

      ਹੇ ਮੇਰੇ ਪਰਮੇਸ਼ੁਰ ਯਹੋਵਾਹ, ਤੂੰ ਬਹੁਤ ਮਹਾਨ ਹੈਂ।+

      ਤੂੰ ਪ੍ਰਤਾਪ ਅਤੇ ਸ਼ਾਨੋ-ਸ਼ੌਕਤ ਦਾ ਲਿਬਾਸ ਪਾਇਆ ਹੈ।+

  • ਜ਼ਬੂਰ 148:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਉਹ ਸਾਰੇ ਯਹੋਵਾਹ ਦੇ ਨਾਂ ਦੀ ਮਹਿਮਾ ਕਰਨ

      ਕਿਉਂਕਿ ਉਸੇ ਇਕੱਲੇ ਦਾ ਨਾਂ ਸਭ ਤੋਂ ਉੱਚਾ ਹੈ।+

      ਉਸ ਦੀ ਸ਼ਾਨੋ-ਸ਼ੌਕਤ ਧਰਤੀ ਅਤੇ ਆਕਾਸ਼ ਤੋਂ ਵੀ ਉੱਪਰ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ