ਅੱਯੂਬ 1:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਤੇ ਕਿਹਾ: “ਮੈਂ ਆਪਣੀ ਮਾਂ ਦੀ ਕੁੱਖੋਂ ਨੰਗਾ ਆਇਆ ਸੀਅਤੇ ਨੰਗਾ ਹੀ ਵਾਪਸ ਜਾਵਾਂਗਾ।+ ਯਹੋਵਾਹ ਨੇ ਦਿੱਤਾ+ ਤੇ ਯਹੋਵਾਹ ਨੇ ਹੀ ਲੈ ਲਿਆ। ਯਹੋਵਾਹ ਦੇ ਨਾਂ ਦੀ ਵਡਿਆਈ ਹੁੰਦੀ ਰਹੇ।” ਉਪਦੇਸ਼ਕ ਦੀ ਕਿਤਾਬ 5:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਕ ਇਨਸਾਨ ਆਪਣੀ ਮਾਂ ਦੀ ਕੁੱਖੋਂ ਨੰਗਾ ਪੈਦਾ ਹੁੰਦਾ ਹੈ ਅਤੇ ਦੁਨੀਆਂ ਤੋਂ ਨੰਗਾ ਹੀ ਚਲਾ ਜਾਂਦਾ ਹੈ।+ ਉਹ ਮਿਹਨਤ ਕਰ ਕੇ ਜੋ ਵੀ ਇਕੱਠਾ ਕਰਦਾ ਹੈ, ਆਪਣੇ ਨਾਲ ਨਹੀਂ ਲਿਜਾ ਸਕਦਾ।+ 1 ਤਿਮੋਥਿਉਸ 6:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜੇ ਇਸ ਜ਼ਮਾਨੇ* ਵਿਚ ਅਮੀਰ ਹਨ, ਉਨ੍ਹਾਂ ਨੂੰ ਹਿਦਾਇਤ* ਦੇ ਕਿ ਉਹ ਹੰਕਾਰ ਨਾ ਕਰਨ ਅਤੇ ਨਾ ਹੀ ਧਨ-ਦੌਲਤ ਉੱਤੇ ਉਮੀਦ ਰੱਖਣ ਜਿਸ ਦਾ ਕੋਈ ਭਰੋਸਾ ਨਹੀਂ ਹੈ,+ ਸਗੋਂ ਪਰਮੇਸ਼ੁਰ ਉੱਤੇ ਉਮੀਦ ਰੱਖਣ ਜਿਹੜਾ ਸਾਨੂੰ ਦਿਲ ਖੋਲ੍ਹ ਕੇ ਸਾਰੀਆਂ ਚੀਜ਼ਾਂ ਦਿੰਦਾ ਹੈ ਜਿਨ੍ਹਾਂ ਦਾ ਅਸੀਂ ਮਜ਼ਾ ਲੈਂਦੇ ਹਾਂ।+
21 ਤੇ ਕਿਹਾ: “ਮੈਂ ਆਪਣੀ ਮਾਂ ਦੀ ਕੁੱਖੋਂ ਨੰਗਾ ਆਇਆ ਸੀਅਤੇ ਨੰਗਾ ਹੀ ਵਾਪਸ ਜਾਵਾਂਗਾ।+ ਯਹੋਵਾਹ ਨੇ ਦਿੱਤਾ+ ਤੇ ਯਹੋਵਾਹ ਨੇ ਹੀ ਲੈ ਲਿਆ। ਯਹੋਵਾਹ ਦੇ ਨਾਂ ਦੀ ਵਡਿਆਈ ਹੁੰਦੀ ਰਹੇ।”
15 ਇਕ ਇਨਸਾਨ ਆਪਣੀ ਮਾਂ ਦੀ ਕੁੱਖੋਂ ਨੰਗਾ ਪੈਦਾ ਹੁੰਦਾ ਹੈ ਅਤੇ ਦੁਨੀਆਂ ਤੋਂ ਨੰਗਾ ਹੀ ਚਲਾ ਜਾਂਦਾ ਹੈ।+ ਉਹ ਮਿਹਨਤ ਕਰ ਕੇ ਜੋ ਵੀ ਇਕੱਠਾ ਕਰਦਾ ਹੈ, ਆਪਣੇ ਨਾਲ ਨਹੀਂ ਲਿਜਾ ਸਕਦਾ।+
17 ਜਿਹੜੇ ਇਸ ਜ਼ਮਾਨੇ* ਵਿਚ ਅਮੀਰ ਹਨ, ਉਨ੍ਹਾਂ ਨੂੰ ਹਿਦਾਇਤ* ਦੇ ਕਿ ਉਹ ਹੰਕਾਰ ਨਾ ਕਰਨ ਅਤੇ ਨਾ ਹੀ ਧਨ-ਦੌਲਤ ਉੱਤੇ ਉਮੀਦ ਰੱਖਣ ਜਿਸ ਦਾ ਕੋਈ ਭਰੋਸਾ ਨਹੀਂ ਹੈ,+ ਸਗੋਂ ਪਰਮੇਸ਼ੁਰ ਉੱਤੇ ਉਮੀਦ ਰੱਖਣ ਜਿਹੜਾ ਸਾਨੂੰ ਦਿਲ ਖੋਲ੍ਹ ਕੇ ਸਾਰੀਆਂ ਚੀਜ਼ਾਂ ਦਿੰਦਾ ਹੈ ਜਿਨ੍ਹਾਂ ਦਾ ਅਸੀਂ ਮਜ਼ਾ ਲੈਂਦੇ ਹਾਂ।+