ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 19:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਆਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਐਲਾਨ ਕਰਦਾ ਹੈ;+

      ਅੰਬਰ* ਉਸ ਦੇ ਹੱਥਾਂ ਦੀ ਕਾਰੀਗਰੀ ਬਿਆਨ ਕਰਦਾ ਹੈ।+

  • ਜ਼ਬੂਰ 104:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਉਸ ਨੇ ਚੰਦ ਨੂੰ ਸਮਾਂ ਮਿਥਣ ਲਈ ਬਣਾਇਆ ਹੈ

      ਅਤੇ ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।+

  • ਯਸਾਯਾਹ 40:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 “ਆਪਣੀਆਂ ਅੱਖਾਂ ਆਕਾਸ਼ ਵੱਲ ਚੁੱਕੋ ਅਤੇ ਦੇਖੋ।

      ਕਿਹਨੇ ਇਨ੍ਹਾਂ ਨੂੰ ਸਾਜਿਆ?+

      ਉਸੇ ਨੇ ਜਿਹੜਾ ਇਨ੍ਹਾਂ ਦੀ ਸੈਨਾ ਨੂੰ ਗਿਣ ਕੇ ਬਾਹਰ ਲੈ ਆਉਂਦਾ ਹੈ;

      ਉਹ ਇਨ੍ਹਾਂ ਸਾਰਿਆਂ ਨੂੰ ਨਾਂ ਲੈ ਕੇ ਪੁਕਾਰਦਾ ਹੈ।+

      ਉਹਦੀ ਜ਼ਬਰਦਸਤ ਤਾਕਤ ਅਤੇ ਉਹਦੇ ਹੈਰਾਨੀਜਨਕ ਬਲ ਦੇ ਕਾਰਨ+

      ਇਨ੍ਹਾਂ ਵਿੱਚੋਂ ਇਕ ਵੀ ਗ਼ੈਰ-ਹਾਜ਼ਰ ਨਹੀਂ ਹੁੰਦਾ।

  • ਰੋਮੀਆਂ 1:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਅਣਦੇਖੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ।+ ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ+ ਅਤੇ ਉਹੀ ਪਰਮੇਸ਼ੁਰ ਹੈ।+ ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ