ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 69:30, 31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਮੈਂ ਪਰਮੇਸ਼ੁਰ ਦੇ ਨਾਂ ਦਾ ਗੁਣਗਾਨ ਕਰਾਂਗਾ

      ਅਤੇ ਮੈਂ ਧੰਨਵਾਦ ਕਰਦੇ ਹੋਏ ਉਸ ਦੀ ਵਡਿਆਈ ਕਰਾਂਗਾ।

      31 ਇਸ ਗੱਲ ਤੋਂ ਯਹੋਵਾਹ ਨੂੰ ਬਲਦ ਦੀ ਬਲ਼ੀ ਨਾਲੋਂ ਵੀ ਜ਼ਿਆਦਾ ਖ਼ੁਸ਼ੀ ਹੋਵੇਗੀ,

      ਸਿੰਗਾਂ ਅਤੇ ਖੁਰਾਂ ਵਾਲੇ ਜਵਾਨ ਬਲਦ ਦੀ ਬਲ਼ੀ ਤੋਂ ਵੀ ਜ਼ਿਆਦਾ।+

  • ਕਹਾਉਤਾਂ 21:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਯਹੋਵਾਹ ਨੂੰ ਬਲੀਦਾਨਾਂ ਨਾਲੋਂ ਜ਼ਿਆਦਾ

      ਉਨ੍ਹਾਂ ਕੰਮਾਂ ਤੋਂ ਖ਼ੁਸ਼ੀ ਮਿਲਦੀ ਹੈ ਜੋ ਸਹੀ ਤੇ ਨਿਆਂ ਮੁਤਾਬਕ ਹਨ।+

  • ਹੋਸ਼ੇਆ 6:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਮੈਨੂੰ ਅਟੱਲ ਪਿਆਰ* ਤੋਂ ਖ਼ੁਸ਼ੀ ਹੁੰਦੀ ਹੈ, ਨਾ ਕਿ ਬਲ਼ੀਆਂ ਤੋਂ

      ਅਤੇ ਪਰਮੇਸ਼ੁਰ ਦੇ ਗਿਆਨ ਤੋਂ ਖ਼ੁਸ਼ੀ ਹੁੰਦੀ ਹੈ, ਨਾ ਕਿ ਹੋਮ-ਬਲ਼ੀਆਂ ਤੋਂ।+

  • ਇਬਰਾਨੀਆਂ 13:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਆਓ ਆਪਾਂ ਯਿਸੂ ਰਾਹੀਂ ਪਰਮੇਸ਼ੁਰ ਨੂੰ ਹਮੇਸ਼ਾ ਉਸਤਤ ਦਾ ਬਲੀਦਾਨ ਚੜ੍ਹਾਈਏ+ ਯਾਨੀ ਉਸ ਦੇ ਨਾਂ ਦਾ ਐਲਾਨ ਕਰ ਕੇ+ ਆਪਣੇ ਬੁੱਲ੍ਹਾਂ ਦਾ ਫਲ ਚੜ੍ਹਾਈਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ