1 ਥੱਸਲੁਨੀਕੀਆਂ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਹਰ ਚੀਜ਼ ਲਈ ਪਰਮੇਸ਼ੁਰ ਦਾ ਧੰਨਵਾਦ ਕਰੋ।+ ਮਸੀਹ ਯਿਸੂ ਦੇ ਚੇਲੇ ਹੋਣ ਕਰਕੇ ਪਰਮੇਸ਼ੁਰ ਤੁਹਾਡੇ ਤੋਂ ਇਹੀ ਚਾਹੁੰਦਾ ਹੈ। ਇਬਰਾਨੀਆਂ 13:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਆਓ ਆਪਾਂ ਯਿਸੂ ਰਾਹੀਂ ਪਰਮੇਸ਼ੁਰ ਨੂੰ ਹਮੇਸ਼ਾ ਉਸਤਤ ਦਾ ਬਲੀਦਾਨ ਚੜ੍ਹਾਈਏ+ ਯਾਨੀ ਉਸ ਦੇ ਨਾਂ ਦਾ ਐਲਾਨ ਕਰ ਕੇ+ ਆਪਣੇ ਬੁੱਲ੍ਹਾਂ ਦਾ ਫਲ ਚੜ੍ਹਾਈਏ।+
18 ਹਰ ਚੀਜ਼ ਲਈ ਪਰਮੇਸ਼ੁਰ ਦਾ ਧੰਨਵਾਦ ਕਰੋ।+ ਮਸੀਹ ਯਿਸੂ ਦੇ ਚੇਲੇ ਹੋਣ ਕਰਕੇ ਪਰਮੇਸ਼ੁਰ ਤੁਹਾਡੇ ਤੋਂ ਇਹੀ ਚਾਹੁੰਦਾ ਹੈ।
15 ਆਓ ਆਪਾਂ ਯਿਸੂ ਰਾਹੀਂ ਪਰਮੇਸ਼ੁਰ ਨੂੰ ਹਮੇਸ਼ਾ ਉਸਤਤ ਦਾ ਬਲੀਦਾਨ ਚੜ੍ਹਾਈਏ+ ਯਾਨੀ ਉਸ ਦੇ ਨਾਂ ਦਾ ਐਲਾਨ ਕਰ ਕੇ+ ਆਪਣੇ ਬੁੱਲ੍ਹਾਂ ਦਾ ਫਲ ਚੜ੍ਹਾਈਏ।+