ਉਤਪਤ 39:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਸ ਘਰ ਵਿਚ ਮੇਰੇ ਤੋਂ ਵੱਡਾ ਹੋਰ ਕੋਈ ਨਹੀਂ ਹੈ ਅਤੇ ਉਸ ਨੇ ਤੇਰੇ ਤੋਂ ਸਿਵਾਇ ਹਰ ਚੀਜ਼ ਉੱਤੇ ਮੈਨੂੰ ਅਧਿਕਾਰ ਦਿੱਤਾ ਹੈ ਕਿਉਂਕਿ ਤੂੰ ਉਸ ਦੀ ਪਤਨੀ ਹੈਂ। ਇਸ ਲਈ ਮੈਂ ਇੰਨਾ ਵੱਡਾ ਕੁਕਰਮ ਕਰ ਕੇ ਪਰਮੇਸ਼ੁਰ ਦੇ ਖ਼ਿਲਾਫ਼ ਪਾਪ ਕਿਵੇਂ ਕਰ ਸਕਦਾ ਹਾਂ?”+ 2 ਸਮੂਏਲ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਫਿਰ ਦਾਊਦ ਨੇ ਨਾਥਾਨ ਨੂੰ ਕਿਹਾ: “ਮੈਂ ਯਹੋਵਾਹ ਦੇ ਖ਼ਿਲਾਫ਼ ਪਾਪ ਕੀਤਾ ਹੈ।”+ ਨਾਥਾਨ ਨੇ ਦਾਊਦ ਨੂੰ ਕਿਹਾ: “ਯਹੋਵਾਹ ਨੇ ਤੇਰਾ ਪਾਪ ਮਾਫ਼ ਕਰ ਦਿੱਤਾ ਹੈ।+ ਤੂੰ ਨਹੀਂ ਮਰੇਂਗਾ।+
9 ਇਸ ਘਰ ਵਿਚ ਮੇਰੇ ਤੋਂ ਵੱਡਾ ਹੋਰ ਕੋਈ ਨਹੀਂ ਹੈ ਅਤੇ ਉਸ ਨੇ ਤੇਰੇ ਤੋਂ ਸਿਵਾਇ ਹਰ ਚੀਜ਼ ਉੱਤੇ ਮੈਨੂੰ ਅਧਿਕਾਰ ਦਿੱਤਾ ਹੈ ਕਿਉਂਕਿ ਤੂੰ ਉਸ ਦੀ ਪਤਨੀ ਹੈਂ। ਇਸ ਲਈ ਮੈਂ ਇੰਨਾ ਵੱਡਾ ਕੁਕਰਮ ਕਰ ਕੇ ਪਰਮੇਸ਼ੁਰ ਦੇ ਖ਼ਿਲਾਫ਼ ਪਾਪ ਕਿਵੇਂ ਕਰ ਸਕਦਾ ਹਾਂ?”+
13 ਫਿਰ ਦਾਊਦ ਨੇ ਨਾਥਾਨ ਨੂੰ ਕਿਹਾ: “ਮੈਂ ਯਹੋਵਾਹ ਦੇ ਖ਼ਿਲਾਫ਼ ਪਾਪ ਕੀਤਾ ਹੈ।”+ ਨਾਥਾਨ ਨੇ ਦਾਊਦ ਨੂੰ ਕਿਹਾ: “ਯਹੋਵਾਹ ਨੇ ਤੇਰਾ ਪਾਪ ਮਾਫ਼ ਕਰ ਦਿੱਤਾ ਹੈ।+ ਤੂੰ ਨਹੀਂ ਮਰੇਂਗਾ।+