2 ਸਮੂਏਲ 12:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਤਾਂ ਫਿਰ, ਤੂੰ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਕੰਮ ਕਰ ਕੇ ਉਸ ਦੇ ਬਚਨ ਨੂੰ ਤੁੱਛ ਕਿਉਂ ਸਮਝਿਆ? ਤੂੰ ਹਿੱਤੀ ਊਰੀਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ!+ ਤੂੰ ਅੰਮੋਨੀਆਂ ਦੀ ਤਲਵਾਰ ਨਾਲ ਉਸ ਨੂੰ ਕਤਲ ਕਰਾਉਣ ਤੋਂ ਬਾਅਦ+ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾ ਲਿਆ।+ ਜ਼ਬੂਰ 38:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਮੈਂ ਆਪਣੇ ਪਾਪ ਕਰਕੇ ਦੁਖੀ ਸੀ;+ਇਸ ਲਈ ਮੈਂ ਆਪਣੀ ਗ਼ਲਤੀ ਕਬੂਲ ਕਰ ਲਈ।+
9 ਤਾਂ ਫਿਰ, ਤੂੰ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਕੰਮ ਕਰ ਕੇ ਉਸ ਦੇ ਬਚਨ ਨੂੰ ਤੁੱਛ ਕਿਉਂ ਸਮਝਿਆ? ਤੂੰ ਹਿੱਤੀ ਊਰੀਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ!+ ਤੂੰ ਅੰਮੋਨੀਆਂ ਦੀ ਤਲਵਾਰ ਨਾਲ ਉਸ ਨੂੰ ਕਤਲ ਕਰਾਉਣ ਤੋਂ ਬਾਅਦ+ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾ ਲਿਆ।+