ਜ਼ਬੂਰ 21:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਹੇ ਯਹੋਵਾਹ, ਤੇਰੀ ਤਾਕਤ ਕਰਕੇ ਰਾਜਾ ਖ਼ੁਸ਼ ਹੁੰਦਾ ਹੈ;+ਉਹ ਤੇਰੇ ਮੁਕਤੀ ਦੇ ਕੰਮਾਂ ਕਰਕੇ ਕਿੰਨਾ ਖ਼ੁਸ਼ ਹੁੰਦਾ ਹੈ!+