ਬਿਵਸਥਾ ਸਾਰ 6:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ 7 ਅਤੇ ਤੁਸੀਂ ਇਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਿਲਾਂ ਵਿਚ ਬਿਠਾਓ*+ ਅਤੇ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਬਾਰੇ ਚਰਚਾ ਕਰੋ।+ ਕਹਾਉਤਾਂ 19:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਸਲਾਹ ਨੂੰ ਸੁਣ ਅਤੇ ਅਨੁਸ਼ਾਸਨ ਨੂੰ ਕਬੂਲ ਕਰ+ਤਾਂਕਿ ਭਵਿੱਖ ਵਿਚ ਤੂੰ ਬੁੱਧੀਮਾਨ ਬਣੇਂ।+ ਅਫ਼ਸੀਆਂ 6:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਬੱਚਿਓ, ਆਪਣੇ ਮਾਤਾ-ਪਿਤਾ ਦਾ ਕਹਿਣਾ ਮੰਨੋ+ ਕਿਉਂਕਿ ਪਰਮੇਸ਼ੁਰ ਦੀ ਇਹੀ ਇੱਛਾ ਹੈ ਅਤੇ ਉਸ ਦੀਆਂ ਨਜ਼ਰਾਂ ਵਿਚ ਇਸ ਤਰ੍ਹਾਂ ਕਰਨਾ ਸਹੀ ਹੈ।
6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ 7 ਅਤੇ ਤੁਸੀਂ ਇਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਿਲਾਂ ਵਿਚ ਬਿਠਾਓ*+ ਅਤੇ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਬਾਰੇ ਚਰਚਾ ਕਰੋ।+
6 ਬੱਚਿਓ, ਆਪਣੇ ਮਾਤਾ-ਪਿਤਾ ਦਾ ਕਹਿਣਾ ਮੰਨੋ+ ਕਿਉਂਕਿ ਪਰਮੇਸ਼ੁਰ ਦੀ ਇਹੀ ਇੱਛਾ ਹੈ ਅਤੇ ਉਸ ਦੀਆਂ ਨਜ਼ਰਾਂ ਵਿਚ ਇਸ ਤਰ੍ਹਾਂ ਕਰਨਾ ਸਹੀ ਹੈ।