-
ਇਬਰਾਨੀਆਂ 5:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਪਰ ਰੋਟੀ ਸਮਝਦਾਰ ਲੋਕਾਂ ਲਈ ਹੁੰਦੀ ਹੈ ਜਿਹੜੇ ਆਪਣੀ ਸੋਚਣ-ਸਮਝਣ ਦੀ ਕਾਬਲੀਅਤ ਨੂੰ ਵਾਰ-ਵਾਰ ਇਸਤੇਮਾਲ ਕਰ ਕੇ ਸਹੀ ਤੇ ਗ਼ਲਤ ਵਿਚ ਫ਼ਰਕ ਦੇਖਣ ਦੇ ਮਾਹਰ ਬਣ ਗਏ ਹਨ।
-