1 ਰਾਜਿਆਂ 4:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਪਰਮੇਸ਼ੁਰ ਨੇ ਸੁਲੇਮਾਨ ਨੂੰ ਬਹੁਤ ਜ਼ਿਆਦਾ ਬੁੱਧ ਤੇ ਸੂਝ-ਬੂਝ ਦਿੱਤੀ ਅਤੇ ਅਜਿਹਾ ਦਿਲ* ਦਿੱਤਾ ਜੋ ਸਮੁੰਦਰ ਦੇ ਕੰਢੇ ਦੀ ਰੇਤ ਜਿੰਨਾ ਵਿਸ਼ਾਲ ਸੀ।+ ਯਾਕੂਬ 1:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਮੇਰੇ ਪਿਆਰੇ ਭਰਾਵੋ, ਇਹ ਗੱਲ ਜਾਣ ਲਓ: ਹਰ ਕੋਈ ਸੁਣਨ ਲਈ ਤਿਆਰ ਰਹੇ, ਬੋਲਣ ਵਿਚ ਕਾਹਲੀ ਨਾ ਕਰੇ+ ਅਤੇ ਜਲਦੀ ਗੁੱਸਾ ਨਾ ਕਰੇ;+
29 ਪਰਮੇਸ਼ੁਰ ਨੇ ਸੁਲੇਮਾਨ ਨੂੰ ਬਹੁਤ ਜ਼ਿਆਦਾ ਬੁੱਧ ਤੇ ਸੂਝ-ਬੂਝ ਦਿੱਤੀ ਅਤੇ ਅਜਿਹਾ ਦਿਲ* ਦਿੱਤਾ ਜੋ ਸਮੁੰਦਰ ਦੇ ਕੰਢੇ ਦੀ ਰੇਤ ਜਿੰਨਾ ਵਿਸ਼ਾਲ ਸੀ।+
19 ਮੇਰੇ ਪਿਆਰੇ ਭਰਾਵੋ, ਇਹ ਗੱਲ ਜਾਣ ਲਓ: ਹਰ ਕੋਈ ਸੁਣਨ ਲਈ ਤਿਆਰ ਰਹੇ, ਬੋਲਣ ਵਿਚ ਕਾਹਲੀ ਨਾ ਕਰੇ+ ਅਤੇ ਜਲਦੀ ਗੁੱਸਾ ਨਾ ਕਰੇ;+