ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 97:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਯਹੋਵਾਹ ਨੂੰ ਪਿਆਰ ਕਰਨ ਵਾਲਿਓ, ਬੁਰਾਈ ਨਾਲ ਨਫ਼ਰਤ ਕਰੋ।+

      ਉਹ ਆਪਣੇ ਵਫ਼ਾਦਾਰ ਸੇਵਕਾਂ ਦੀਆਂ ਜਾਨਾਂ ਦੀ ਹਿਫਾਜ਼ਤ ਕਰਦਾ ਹੈ;+

      ਉਹ ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ* ਛੁਡਾਉਂਦਾ ਹੈ।+

  • ਜ਼ਬੂਰ 101:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਮੈਂ ਆਪਣੀਆਂ ਅੱਖਾਂ ਸਾਮ੍ਹਣੇ ਕੋਈ ਵੀ ਵਿਅਰਥ ਚੀਜ਼ ਨਹੀਂ ਰੱਖਾਂਗਾ।

      ਮੈਂ ਉਨ੍ਹਾਂ ਲੋਕਾਂ ਦੇ ਕੰਮਾਂ ਨਾਲ ਨਫ਼ਰਤ ਕਰਦਾ ਹਾਂ ਜੋ ਸਹੀ ਰਾਹ ਤੋਂ ਭਟਕ ਗਏ ਹਨ;+

      ਮੈਂ ਉਨ੍ਹਾਂ ਨਾਲ ਕੋਈ ਵਾਸਤਾ ਨਹੀਂ ਰੱਖਾਂਗਾ।

  • ਕਹਾਉਤਾਂ 16:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਅਟੱਲ ਪਿਆਰ ਅਤੇ ਵਫ਼ਾਦਾਰੀ ਨਾਲ ਗੁਨਾਹ ਮਾਫ਼ ਹੁੰਦਾ ਹੈ+

      ਅਤੇ ਯਹੋਵਾਹ ਦਾ ਡਰ ਰੱਖਣ ਨਾਲ ਇਨਸਾਨ ਬੁਰਾਈ ਤੋਂ ਮੂੰਹ ਮੋੜ ਲੈਂਦਾ ਹੈ।+

  • ਰੋਮੀਆਂ 12:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਤੁਹਾਡੇ ਪਿਆਰ ਵਿਚ ਕੋਈ ਛਲ-ਕਪਟ ਨਾ ਹੋਵੇ।+ ਬੁਰਾਈ ਨਾਲ ਸਖ਼ਤ ਨਫ਼ਰਤ ਕਰੋ,+ ਪਰ ਚੰਗੀਆਂ ਗੱਲਾਂ ਨੂੰ ਘੁੱਟ ਕੇ ਫੜੀ ਰੱਖੋ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ