ਜ਼ਬੂਰ 33:18, 19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਦੇਖੋ! ਯਹੋਵਾਹ ਦੀਆਂ ਨਜ਼ਰਾਂ ਉਸ ਤੋਂ ਡਰਨ ਵਾਲਿਆਂ ʼਤੇ ਰਹਿੰਦੀਆਂ ਹਨ+ਜਿਹੜੇ ਉਸ ਦੇ ਅਟੱਲ ਪਿਆਰ ʼਤੇ ਉਮੀਦ ਲਾਉਂਦੇ ਹਨ19 ਤਾਂਕਿ ਉਹ ਉਨ੍ਹਾਂ ਨੂੰ ਮੌਤ ਤੋਂ ਛੁਡਾਵੇਅਤੇ ਉਨ੍ਹਾਂ ਨੂੰ ਕਾਲ਼ ਦੌਰਾਨ ਜੀਉਂਦਾ ਰੱਖੇ।+ ਜ਼ਬੂਰ 37:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਮੈਂ ਪਹਿਲਾਂ ਜਵਾਨ ਸੀ, ਹੁਣ ਬੁੱਢਾ ਹੋ ਗਿਆ ਹਾਂ,ਪਰ ਮੈਂ ਨਾ ਤਾਂ ਕਦੇ ਧਰਮੀ ਨੂੰ ਤਿਆਗਿਆ ਹੋਇਆ+ਅਤੇ ਨਾ ਹੀ ਉਸ ਦੇ ਬੱਚਿਆਂ ਨੂੰ ਰੋਟੀ* ਲਈ ਹੱਥ ਫੈਲਾਉਂਦੇ ਦੇਖਿਆ ਹੈ।+ ਮੱਤੀ 6:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਇਸ ਲਈ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+
18 ਦੇਖੋ! ਯਹੋਵਾਹ ਦੀਆਂ ਨਜ਼ਰਾਂ ਉਸ ਤੋਂ ਡਰਨ ਵਾਲਿਆਂ ʼਤੇ ਰਹਿੰਦੀਆਂ ਹਨ+ਜਿਹੜੇ ਉਸ ਦੇ ਅਟੱਲ ਪਿਆਰ ʼਤੇ ਉਮੀਦ ਲਾਉਂਦੇ ਹਨ19 ਤਾਂਕਿ ਉਹ ਉਨ੍ਹਾਂ ਨੂੰ ਮੌਤ ਤੋਂ ਛੁਡਾਵੇਅਤੇ ਉਨ੍ਹਾਂ ਨੂੰ ਕਾਲ਼ ਦੌਰਾਨ ਜੀਉਂਦਾ ਰੱਖੇ।+
25 ਮੈਂ ਪਹਿਲਾਂ ਜਵਾਨ ਸੀ, ਹੁਣ ਬੁੱਢਾ ਹੋ ਗਿਆ ਹਾਂ,ਪਰ ਮੈਂ ਨਾ ਤਾਂ ਕਦੇ ਧਰਮੀ ਨੂੰ ਤਿਆਗਿਆ ਹੋਇਆ+ਅਤੇ ਨਾ ਹੀ ਉਸ ਦੇ ਬੱਚਿਆਂ ਨੂੰ ਰੋਟੀ* ਲਈ ਹੱਥ ਫੈਲਾਉਂਦੇ ਦੇਖਿਆ ਹੈ।+
33 “ਇਸ ਲਈ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+