ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 8:17, 18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਜੇ ਤੁਸੀਂ ਆਪਣੇ ਦਿਲਾਂ ਵਿਚ ਇਹ ਕਹੋ, ‘ਮੈਂ ਆਪਣੀ ਤਾਕਤ ਅਤੇ ਆਪਣੇ ਬਲਬੂਤੇ ʼਤੇ ਸਾਰੀ ਧਨ-ਦੌਲਤ ਹਾਸਲ ਕੀਤੀ ਹੈ,’+ 18 ਤਾਂ ਯਾਦ ਰੱਖੋ ਕਿ ਤੁਹਾਡਾ ਪਰਮੇਸ਼ੁਰ ਯਹੋਵਾਹ ਹੀ ਤੁਹਾਨੂੰ ਇਹ ਸਾਰੀ ਧਨ-ਦੌਲਤ ਹਾਸਲ ਕਰਨ ਦੀ ਤਾਕਤ ਦਿੰਦਾ ਹੈ+ ਤਾਂਕਿ ਉਹ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾ ਕੇ ਕੀਤੇ ਇਕਰਾਰ ਨੂੰ ਪੂਰਾ ਕਰ ਸਕੇ ਜਿਵੇਂ ਉਹ ਅੱਜ ਕਰ ਰਿਹਾ ਹੈ।+

  • ਜ਼ਬੂਰ 37:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਜਿਨ੍ਹਾਂ ਨੂੰ ਪਰਮੇਸ਼ੁਰ ਬਰਕਤ ਦਿੰਦਾ ਹੈ, ਉਹ ਧਰਤੀ ਦੇ ਵਾਰਸ ਹੋਣਗੇ,

      ਪਰ ਜਿਨ੍ਹਾਂ ਨੂੰ ਪਰਮੇਸ਼ੁਰ ਸਰਾਪ ਦਿੰਦਾ ਹੈ, ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾਇਆ ਜਾਵੇਗਾ।+

  • 1 ਤਿਮੋਥਿਉਸ 6:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਹ ਸੱਚ ਹੈ ਕਿ ਪਰਮੇਸ਼ੁਰ ਦੀ ਭਗਤੀ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ,+ ਬਸ਼ਰਤੇ ਕਿ ਜੋ ਕੁਝ ਸਾਡੇ ਕੋਲ ਹੈ, ਅਸੀਂ ਉਸੇ ਵਿਚ ਸੰਤੁਸ਼ਟ ਰਹੀਏ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ