-
ਹਿਜ਼ਕੀਏਲ 7:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 “‘ਉਹ ਆਪਣੀ ਚਾਂਦੀ ਗਲੀਆਂ ਵਿਚ ਸੁੱਟ ਦੇਣਗੇ ਅਤੇ ਉਨ੍ਹਾਂ ਨੂੰ ਆਪਣੇ ਸੋਨੇ ਤੋਂ ਘਿਣ ਆਵੇਗੀ। ਯਹੋਵਾਹ ਦੇ ਕ੍ਰੋਧ ਦੇ ਦਿਨ ਨਾ ਤਾਂ ਉਨ੍ਹਾਂ ਦੀ ਚਾਂਦੀ ਅਤੇ ਨਾ ਹੀ ਉਨ੍ਹਾਂ ਦਾ ਸੋਨਾ ਉਨ੍ਹਾਂ ਨੂੰ ਬਚਾ ਸਕੇਗਾ।+ ਉਹ ਨਾ ਤਾਂ ਸੰਤੁਸ਼ਟ ਹੋਣਗੇ ਅਤੇ ਨਾ ਹੀ ਉਨ੍ਹਾਂ ਦੇ ਢਿੱਡ ਭਰਨਗੇ ਕਿਉਂਕਿ ਉਨ੍ਹਾਂ ਦਾ ਸੋਨਾ-ਚਾਂਦੀ ਉਨ੍ਹਾਂ ਲਈ ਠੋਕਰ ਦਾ ਪੱਥਰ ਬਣ ਗਿਆ ਹੈ ਜਿਸ ਨੇ ਉਨ੍ਹਾਂ ਤੋਂ ਪਾਪ ਕਰਾਇਆ ਹੈ।
-