ਲੂਕਾ 6:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਦੂਸਰਿਆਂ ਨੂੰ ਦਿੰਦੇ ਰਹੋ, ਤਾਂ ਲੋਕ ਤੁਹਾਨੂੰ ਵੀ ਦੇਣਗੇ।+ ਉਹ ਦੱਬ-ਦੱਬ ਕੇ, ਹਿਲਾ-ਹਿਲਾ ਕੇ ਉੱਪਰ ਤਕ ਮਾਪ ਨੂੰ ਭਰਨਗੇ, ਸਗੋਂ ਜ਼ਿਆਦਾ ਭਰ ਕੇ ਤੁਹਾਡੀ ਝੋਲ਼ੀ ਵਿਚ ਪਾਉਣਗੇ। ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਉਹ ਤੁਹਾਨੂੰ ਵੀ ਮਾਪ ਕੇ ਦੇਣਗੇ।”
38 ਦੂਸਰਿਆਂ ਨੂੰ ਦਿੰਦੇ ਰਹੋ, ਤਾਂ ਲੋਕ ਤੁਹਾਨੂੰ ਵੀ ਦੇਣਗੇ।+ ਉਹ ਦੱਬ-ਦੱਬ ਕੇ, ਹਿਲਾ-ਹਿਲਾ ਕੇ ਉੱਪਰ ਤਕ ਮਾਪ ਨੂੰ ਭਰਨਗੇ, ਸਗੋਂ ਜ਼ਿਆਦਾ ਭਰ ਕੇ ਤੁਹਾਡੀ ਝੋਲ਼ੀ ਵਿਚ ਪਾਉਣਗੇ। ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਉਹ ਤੁਹਾਨੂੰ ਵੀ ਮਾਪ ਕੇ ਦੇਣਗੇ।”