ਕਹਾਉਤਾਂ 11:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜਿਹੜਾ ਗੁਸਤਾਖ਼ੀ ਕਰਦਾ ਹੈ, ਉਸ ਨੂੰ ਬੇਇੱਜ਼ਤੀ ਸਹਿਣੀ ਪਵੇਗੀ,+ਪਰ ਨਿਮਰ* ਇਨਸਾਨ ਬੁੱਧ ਤੋਂ ਕੰਮ ਲੈਂਦੇ ਹਨ।+ ਕਹਾਉਤਾਂ 24:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਸਹੀ ਸੇਧ* ਲੈ ਕੇ ਤੂੰ ਆਪਣਾ ਯੁੱਧ ਲੜੇਂਗਾ+ਅਤੇ ਬਹੁਤ ਸਾਰੇ ਸਲਾਹਕਾਰਾਂ ਕਰਕੇ ਜਿੱਤ* ਹੁੰਦੀ ਹੈ।+ ਰਸੂਲਾਂ ਦੇ ਕੰਮ 15:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਕੁਝ ਚੇਲੇ, ਜਿਹੜੇ ਪਹਿਲਾਂ ਫ਼ਰੀਸੀਆਂ ਦੇ ਪੰਥ ਵਿਚ ਹੁੰਦੇ ਸਨ, ਉੱਠ ਕੇ ਕਹਿਣ ਲੱਗੇ: “ਗ਼ੈਰ-ਯਹੂਦੀ ਲੋਕਾਂ ਲਈ ਸੁੰਨਤ ਕਰਾਉਣੀ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਜਾਵੇ ਕਿ ਉਹ ਮੂਸਾ ਦੇ ਕਾਨੂੰਨ ਦੀ ਪਾਲਣਾ ਕਰਨ।”+ 6 ਇਸ ਲਈ ਰਸੂਲ ਅਤੇ ਬਜ਼ੁਰਗ ਇਸ ਮਸਲੇ ਉੱਤੇ ਗੱਲ ਕਰਨ ਲਈ ਇਕੱਠੇ ਹੋਏ।
5 ਪਰ ਕੁਝ ਚੇਲੇ, ਜਿਹੜੇ ਪਹਿਲਾਂ ਫ਼ਰੀਸੀਆਂ ਦੇ ਪੰਥ ਵਿਚ ਹੁੰਦੇ ਸਨ, ਉੱਠ ਕੇ ਕਹਿਣ ਲੱਗੇ: “ਗ਼ੈਰ-ਯਹੂਦੀ ਲੋਕਾਂ ਲਈ ਸੁੰਨਤ ਕਰਾਉਣੀ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਜਾਵੇ ਕਿ ਉਹ ਮੂਸਾ ਦੇ ਕਾਨੂੰਨ ਦੀ ਪਾਲਣਾ ਕਰਨ।”+ 6 ਇਸ ਲਈ ਰਸੂਲ ਅਤੇ ਬਜ਼ੁਰਗ ਇਸ ਮਸਲੇ ਉੱਤੇ ਗੱਲ ਕਰਨ ਲਈ ਇਕੱਠੇ ਹੋਏ।