ਕਹਾਉਤਾਂ 14:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਭੋਲਾ* ਹਰ ਗੱਲ ʼਤੇ ਯਕੀਨ ਕਰ ਲੈਂਦਾ ਹੈ,ਪਰ ਹੁਸ਼ਿਆਰ ਇਨਸਾਨ ਹਰ ਕਦਮ ਸੋਚ-ਸਮਝ ਕੇ ਚੁੱਕਦਾ ਹੈ।+