ਅੱਯੂਬ 28:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਉਸ ਨੇ ਆਦਮੀ ਨੂੰ ਕਿਹਾ: ‘ਦੇਖ! ਯਹੋਵਾਹ ਦਾ ਡਰ ਮੰਨਣਾ ਹੀ ਬੁੱਧ ਹੈ+ਅਤੇ ਬੁਰਾਈ ਤੋਂ ਦੂਰ ਰਹਿਣਾ ਹੀ ਸਮਝ ਹੈ।’”+ ਕਹਾਉਤਾਂ 8:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਯਹੋਵਾਹ ਦਾ ਡਰ ਰੱਖਣ ਦਾ ਮਤਲਬ ਹੈ ਬੁਰਾਈ ਨਾਲ ਨਫ਼ਰਤ ਕਰਨੀ।+ ਖ਼ੁਦ ਨੂੰ ਉੱਚਾ ਚੁੱਕਣ, ਘਮੰਡ,+ ਬੁਰੇ ਰਾਹ ਅਤੇ ਖੋਟੀਆਂ ਗੱਲਾਂ ਤੋਂ ਮੈਨੂੰ ਨਫ਼ਰਤ ਹੈ।+ ਯਿਰਮਿਯਾਹ 32:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਨਾਲੇ ਮੈਂ ਉਨ੍ਹਾਂ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ+ ਕਿ ਮੈਂ ਉਨ੍ਹਾਂ ਦਾ ਭਲਾ ਕਰਨ ਤੋਂ ਪਿੱਛੇ ਨਹੀਂ ਹਟਾਂਗਾ।+ ਮੈਂ ਉਨ੍ਹਾਂ ਦੇ ਦਿਲਾਂ ਵਿਚ ਆਪਣਾ ਡਰ ਬਿਠਾਵਾਂਗਾ ਤਾਂਕਿ ਉਹ ਮੇਰੇ ਤੋਂ ਕਦੇ ਵੀ ਮੂੰਹ ਨਾ ਮੋੜਨ।+
13 ਯਹੋਵਾਹ ਦਾ ਡਰ ਰੱਖਣ ਦਾ ਮਤਲਬ ਹੈ ਬੁਰਾਈ ਨਾਲ ਨਫ਼ਰਤ ਕਰਨੀ।+ ਖ਼ੁਦ ਨੂੰ ਉੱਚਾ ਚੁੱਕਣ, ਘਮੰਡ,+ ਬੁਰੇ ਰਾਹ ਅਤੇ ਖੋਟੀਆਂ ਗੱਲਾਂ ਤੋਂ ਮੈਨੂੰ ਨਫ਼ਰਤ ਹੈ।+
40 ਨਾਲੇ ਮੈਂ ਉਨ੍ਹਾਂ ਨਾਲ ਹਮੇਸ਼ਾ ਕਾਇਮ ਰਹਿਣ ਵਾਲਾ ਇਕਰਾਰ ਕਰਾਂਗਾ+ ਕਿ ਮੈਂ ਉਨ੍ਹਾਂ ਦਾ ਭਲਾ ਕਰਨ ਤੋਂ ਪਿੱਛੇ ਨਹੀਂ ਹਟਾਂਗਾ।+ ਮੈਂ ਉਨ੍ਹਾਂ ਦੇ ਦਿਲਾਂ ਵਿਚ ਆਪਣਾ ਡਰ ਬਿਠਾਵਾਂਗਾ ਤਾਂਕਿ ਉਹ ਮੇਰੇ ਤੋਂ ਕਦੇ ਵੀ ਮੂੰਹ ਨਾ ਮੋੜਨ।+