-
ਰਸੂਲਾਂ ਦੇ ਕੰਮ 17:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਬਰੀਆ ਦੇ ਯਹੂਦੀ ਥੱਸਲੁਨੀਕਾ ਦੇ ਯਹੂਦੀਆਂ ਨਾਲੋਂ ਸਿੱਖਣ ਵਿਚ ਜ਼ਿਆਦਾ ਰੁਚੀ ਰੱਖਦੇ ਸਨ, ਇਸ ਲਈ ਉਨ੍ਹਾਂ ਨੇ ਬਚਨ ਨੂੰ ਬੜੇ ਉਤਸ਼ਾਹ ਨਾਲ ਕਬੂਲ ਕਰ ਲਿਆ ਸੀ ਅਤੇ ਉਹ ਰੋਜ਼ ਧਰਮ-ਗ੍ਰੰਥ ਦੀ ਬੜੇ ਧਿਆਨ ਨਾਲ ਜਾਂਚ ਕਰ ਕੇ ਦੇਖਦੇ ਸਨ ਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਸੁਣੀਆਂ ਸਨ, ਉਹ ਗੱਲਾਂ ਸੱਚ ਵੀ ਸਨ ਜਾਂ ਨਹੀਂ।
-