ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 37:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਬਹੁਤ ਸਾਰੇ ਦੁਸ਼ਟਾਂ ਦੀਆਂ ਬਹੁਤ ਸਾਰੀਆਂ ਚੀਜ਼ਾਂ ਨਾਲੋਂ

      ਇਕ ਧਰਮੀ ਦੀਆਂ ਥੋੜ੍ਹੀਆਂ ਜਿਹੀਆਂ ਚੀਜ਼ਾਂ ਚੰਗੀਆਂ ਹਨ।+

  • ਯਿਰਮਿਯਾਹ 17:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜੋ ਇਨਸਾਨ ਬੇਈਮਾਨੀ ਨਾਲ* ਧਨ ਇਕੱਠਾ ਕਰਦਾ ਹੈ,

      ਉਹ ਉਸ ਤਿੱਤਰ ਵਰਗਾ ਹੈ ਜੋ ਪਰਾਏ ਆਂਡਿਆਂ ਉੱਤੇ ਬੈਠਦਾ ਹੈ।+

      ਧਨ ਉਸ ਨੂੰ ਅੱਧਖੜ ਉਮਰੇ ਛੱਡ ਦੇਵੇਗਾ

      ਅਤੇ ਅਖ਼ੀਰ ਵਿਚ ਉਹ ਮੂਰਖ ਸਾਬਤ ਹੋਵੇਗਾ।”

  • 1 ਤਿਮੋਥਿਉਸ 6:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਇਹ ਸੱਚ ਹੈ ਕਿ ਪਰਮੇਸ਼ੁਰ ਦੀ ਭਗਤੀ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ,+ ਬਸ਼ਰਤੇ ਕਿ ਜੋ ਕੁਝ ਸਾਡੇ ਕੋਲ ਹੈ, ਅਸੀਂ ਉਸੇ ਵਿਚ ਸੰਤੁਸ਼ਟ ਰਹੀਏ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ