ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 4:20-22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਹੇ ਮੇਰੇ ਪੁੱਤਰ, ਮੇਰੇ ਸ਼ਬਦਾਂ ਵੱਲ ਧਿਆਨ ਦੇ;

      ਮੇਰੀਆਂ ਗੱਲਾਂ ਧਿਆਨ ਨਾਲ* ਸੁਣ।

      21 ਉਨ੍ਹਾਂ ਨੂੰ ਅੱਖੋਂ ਓਹਲੇ ਨਾ ਹੋਣ ਦੇ;

      ਉਨ੍ਹਾਂ ਨੂੰ ਆਪਣੇ ਦਿਲ ਦੀਆਂ ਗਹਿਰਾਈਆਂ ਵਿਚ ਸਾਂਭ ਕੇ ਰੱਖ,+

      22 ਜਿਹੜੇ ਇਨ੍ਹਾਂ ਨੂੰ ਲੱਭਦੇ ਹਨ, ਉਨ੍ਹਾਂ ਨੂੰ ਜ਼ਿੰਦਗੀ ਮਿਲਦੀ ਹੈ+

      ਅਤੇ ਉਨ੍ਹਾਂ ਦਾ ਸਾਰਾ ਸਰੀਰ ਤੰਦਰੁਸਤ ਰਹਿੰਦਾ ਹੈ।

  • ਕਹਾਉਤਾਂ 12:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਬਿਨਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗ ਵਿੰਨ੍ਹਦੀਆਂ ਹਨ,

      ਪਰ ਬੁੱਧੀਮਾਨ ਦੀ ਜ਼ਬਾਨ ਚੰਗਾ ਕਰ ਦਿੰਦੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ