ਜ਼ਬੂਰ 18:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਮੇਰੀ ਚਟਾਨ ਅਤੇ ਮੇਰਾ ਕਿਲਾ ਹੈ, ਉਹੀ ਮੈਨੂੰ ਬਚਾਉਂਦਾ ਹੈ।+ ਮੇਰਾ ਪਰਮੇਸ਼ੁਰ ਮੇਰੀ ਚਟਾਨ ਹੈ+ ਜਿਸ ਵਿਚ ਮੈਂ ਪਨਾਹ ਲਈ ਹੈ,ਮੇਰੀ ਢਾਲ, ਮੇਰੀ ਮੁਕਤੀ ਦਾ ਸਿੰਗ* ਅਤੇ ਮੇਰੀ ਮਜ਼ਬੂਤ ਪਨਾਹ।*+ ਜ਼ਬੂਰ 91:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਪਰਮੇਸ਼ੁਰ ਨੇ ਕਿਹਾ: “ਉਸ ਨੂੰ ਮੇਰੇ ਨਾਲ ਪਿਆਰ ਹੈ, ਇਸ ਲਈ ਮੈਂ ਉਸ ਨੂੰ ਬਚਾਵਾਂਗਾ।+ ਉਹ ਮੇਰਾ ਨਾਂ ਜਾਣਦਾ ਹੈ, ਇਸ ਲਈ ਮੈਂ ਉਸ ਦੀ ਰੱਖਿਆ ਕਰਾਂਗਾ।+
2 ਯਹੋਵਾਹ ਮੇਰੀ ਚਟਾਨ ਅਤੇ ਮੇਰਾ ਕਿਲਾ ਹੈ, ਉਹੀ ਮੈਨੂੰ ਬਚਾਉਂਦਾ ਹੈ।+ ਮੇਰਾ ਪਰਮੇਸ਼ੁਰ ਮੇਰੀ ਚਟਾਨ ਹੈ+ ਜਿਸ ਵਿਚ ਮੈਂ ਪਨਾਹ ਲਈ ਹੈ,ਮੇਰੀ ਢਾਲ, ਮੇਰੀ ਮੁਕਤੀ ਦਾ ਸਿੰਗ* ਅਤੇ ਮੇਰੀ ਮਜ਼ਬੂਤ ਪਨਾਹ।*+
14 ਪਰਮੇਸ਼ੁਰ ਨੇ ਕਿਹਾ: “ਉਸ ਨੂੰ ਮੇਰੇ ਨਾਲ ਪਿਆਰ ਹੈ, ਇਸ ਲਈ ਮੈਂ ਉਸ ਨੂੰ ਬਚਾਵਾਂਗਾ।+ ਉਹ ਮੇਰਾ ਨਾਂ ਜਾਣਦਾ ਹੈ, ਇਸ ਲਈ ਮੈਂ ਉਸ ਦੀ ਰੱਖਿਆ ਕਰਾਂਗਾ।+