ਕਹਾਉਤਾਂ 17:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਖ਼ੁਸ਼-ਦਿਲੀ ਇਕ ਚੰਗੀ ਦਵਾਈ ਹੈ,*+ਪਰ ਕੁਚਲਿਆ ਮਨ ਹੱਡੀਆਂ ਨੂੰ ਸੁਕਾ ਦਿੰਦਾ ਹੈ।*+