ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 14:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਅਬਸ਼ਾਲੋਮ ਯਰੂਸ਼ਲਮ ਵਿਚ ਪੂਰੇ ਦੋ ਸਾਲ ਰਿਹਾ, ਪਰ ਉਸ ਨੇ ਰਾਜੇ ਦਾ ਮੂੰਹ ਨਹੀਂ ਦੇਖਿਆ।+

  • ਰਸੂਲਾਂ ਦੇ ਕੰਮ 15:37-39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 37 ਬਰਨਾਬਾਸ ਨੇ ਯੂਹੰਨਾ, ਜੋ ਮਰਕੁਸ ਕਹਾਉਂਦਾ ਹੈ, ਨੂੰ ਆਪਣੇ ਨਾਲ ਲਿਜਾਣ ਦਾ ਮਨ ਬਣਾਇਆ ਹੋਇਆ ਸੀ।+ 38 ਪਰ ਪੌਲੁਸ ਉਸ ਨੂੰ ਆਪਣੇ ਨਾਲ ਨਹੀਂ ਲਿਜਾਣਾ ਚਾਹੁੰਦਾ ਸੀ ਕਿਉਂਕਿ ਉਹ ਪਮਫੀਲੀਆ ਵਿਚ ਉਨ੍ਹਾਂ ਨੂੰ ਛੱਡ ਕੇ ਵਾਪਸ ਆ ਗਿਆ ਸੀ ਅਤੇ ਪ੍ਰਚਾਰ ਦਾ ਕੰਮ ਕਰਨ ਲਈ ਉਨ੍ਹਾਂ ਦੇ ਨਾਲ ਨਹੀਂ ਗਿਆ ਸੀ।+ 39 ਇਸ ਗੱਲ ʼਤੇ ਉਨ੍ਹਾਂ ਦੋਹਾਂ ਵਿਚ ਬਹੁਤ ਝਗੜਾ ਹੋਇਆ ਅਤੇ ਉਹ ਇਕ-ਦੂਜੇ ਤੋਂ ਵੱਖ ਹੋ ਗਏ; ਬਰਨਾਬਾਸ+ ਨੇ ਆਪਣੇ ਨਾਲ ਮਰਕੁਸ ਨੂੰ ਲਿਆ ਅਤੇ ਸਮੁੰਦਰੀ ਜਹਾਜ਼ ਵਿਚ ਬੈਠ ਕੇ ਸਾਈਪ੍ਰਸ ਨੂੰ ਚਲਾ ਗਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ