ਜ਼ਬੂਰ 104:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਪਾਪੀ ਧਰਤੀ ਤੋਂ ਮਿਟ ਜਾਣਗੇਅਤੇ ਦੁਸ਼ਟ ਖ਼ਤਮ ਹੋ ਜਾਣਗੇ।+ ਹੇ ਮੇਰੀ ਜਾਨ, ਯਹੋਵਾਹ ਦੀ ਮਹਿਮਾ ਕਰ। ਯਾਹ ਦੀ ਮਹਿਮਾ ਕਰ!* ਕਹਾਉਤਾਂ 10:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਧਰਮੀ ਇਨਸਾਨ ਨੂੰ ਯਾਦ ਕਰ ਕੇ* ਉਸ ਨੂੰ ਅਸੀਸਾਂ ਦਿੱਤੀਆਂ ਜਾਂਦੀਆਂ ਹਨ,+ਪਰ ਦੁਸ਼ਟ ਦਾ ਨਾਂ ਗਲ਼-ਸੜ ਜਾਵੇਗਾ।+ ਮੱਤੀ 25:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਇਹ ਲੋਕ ਹਮੇਸ਼ਾ ਲਈ ਖ਼ਤਮ ਹੋ ਜਾਣਗੇ,*+ ਪਰ ਧਰਮੀ ਲੋਕ ਹਮੇਸ਼ਾ ਦੀ ਜ਼ਿੰਦਗੀ ਪਾਉਣਗੇ।”+
35 ਪਾਪੀ ਧਰਤੀ ਤੋਂ ਮਿਟ ਜਾਣਗੇਅਤੇ ਦੁਸ਼ਟ ਖ਼ਤਮ ਹੋ ਜਾਣਗੇ।+ ਹੇ ਮੇਰੀ ਜਾਨ, ਯਹੋਵਾਹ ਦੀ ਮਹਿਮਾ ਕਰ। ਯਾਹ ਦੀ ਮਹਿਮਾ ਕਰ!*