ਬਿਵਸਥਾ ਸਾਰ 15:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+ 8 ਤੁਸੀਂ ਉਸ ਨੂੰ ਖੁੱਲ੍ਹੇ ਹੱਥੀਂ ਉਧਾਰ ਦਿਓ।+ ਉਸ ਦੀ ਲੋੜ ਅਨੁਸਾਰ ਉਸ ਨੂੰ ਜ਼ਰੂਰ ਉਧਾਰ* ਦਿਓ। ਜ਼ਬੂਰ 37:25, 26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਮੈਂ ਪਹਿਲਾਂ ਜਵਾਨ ਸੀ, ਹੁਣ ਬੁੱਢਾ ਹੋ ਗਿਆ ਹਾਂ,ਪਰ ਮੈਂ ਨਾ ਤਾਂ ਕਦੇ ਧਰਮੀ ਨੂੰ ਤਿਆਗਿਆ ਹੋਇਆ+ਅਤੇ ਨਾ ਹੀ ਉਸ ਦੇ ਬੱਚਿਆਂ ਨੂੰ ਰੋਟੀ* ਲਈ ਹੱਥ ਫੈਲਾਉਂਦੇ ਦੇਖਿਆ ਹੈ।+ 26 ਉਹ ਹਮੇਸ਼ਾ ਖੁੱਲ੍ਹੇ ਦਿਲ ਨਾਲ ਉਧਾਰ ਦਿੰਦਾ ਹੈ,+ਉਸ ਦੇ ਬੱਚਿਆਂ ਨੂੰ ਬਰਕਤਾਂ ਮਿਲਣਗੀਆਂ। ਇਬਰਾਨੀਆਂ 13:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+
7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+ 8 ਤੁਸੀਂ ਉਸ ਨੂੰ ਖੁੱਲ੍ਹੇ ਹੱਥੀਂ ਉਧਾਰ ਦਿਓ।+ ਉਸ ਦੀ ਲੋੜ ਅਨੁਸਾਰ ਉਸ ਨੂੰ ਜ਼ਰੂਰ ਉਧਾਰ* ਦਿਓ।
25 ਮੈਂ ਪਹਿਲਾਂ ਜਵਾਨ ਸੀ, ਹੁਣ ਬੁੱਢਾ ਹੋ ਗਿਆ ਹਾਂ,ਪਰ ਮੈਂ ਨਾ ਤਾਂ ਕਦੇ ਧਰਮੀ ਨੂੰ ਤਿਆਗਿਆ ਹੋਇਆ+ਅਤੇ ਨਾ ਹੀ ਉਸ ਦੇ ਬੱਚਿਆਂ ਨੂੰ ਰੋਟੀ* ਲਈ ਹੱਥ ਫੈਲਾਉਂਦੇ ਦੇਖਿਆ ਹੈ।+ 26 ਉਹ ਹਮੇਸ਼ਾ ਖੁੱਲ੍ਹੇ ਦਿਲ ਨਾਲ ਉਧਾਰ ਦਿੰਦਾ ਹੈ,+ਉਸ ਦੇ ਬੱਚਿਆਂ ਨੂੰ ਬਰਕਤਾਂ ਮਿਲਣਗੀਆਂ।
16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+