ਕਹਾਉਤਾਂ 11:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਜੋ ਖੁੱਲ੍ਹੇ ਦਿਲ ਨਾਲ ਦਿੰਦਾ ਹੈ,* ਉਸ ਨੂੰ ਹੋਰ ਮਿਲਦਾ ਹੈ;+ਪਰ ਜੋ ਉੱਨਾ ਵੀ ਨਹੀਂ ਦਿੰਦਾ ਜਿੰਨਾ ਦੇਣਾ ਚਾਹੀਦਾ ਹੈ, ਉਸ ਦੇ ਪੱਲੇ ਕੱਖ ਨਹੀਂ ਰਹਿੰਦਾ।+ ਮੱਤੀ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਖ਼ੁਸ਼ ਹਨ ਦਇਆਵਾਨ+ ਕਿਉਂਕਿ ਉਨ੍ਹਾਂ ਉੱਤੇ ਦਇਆ ਕੀਤੀ ਜਾਵੇਗੀ। ਇਬਰਾਨੀਆਂ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ।
24 ਜੋ ਖੁੱਲ੍ਹੇ ਦਿਲ ਨਾਲ ਦਿੰਦਾ ਹੈ,* ਉਸ ਨੂੰ ਹੋਰ ਮਿਲਦਾ ਹੈ;+ਪਰ ਜੋ ਉੱਨਾ ਵੀ ਨਹੀਂ ਦਿੰਦਾ ਜਿੰਨਾ ਦੇਣਾ ਚਾਹੀਦਾ ਹੈ, ਉਸ ਦੇ ਪੱਲੇ ਕੱਖ ਨਹੀਂ ਰਹਿੰਦਾ।+
10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ।