ਬਿਵਸਥਾ ਸਾਰ 8:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤਾਂ ਤੁਹਾਡੇ ਦਿਲ ਘਮੰਡ ਨਾਲ ਭਰ ਨਾ ਜਾਣ+ ਜਿਸ ਕਰਕੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਭੁੱਲ ਜਾਓ ਜਿਹੜਾ ਤੁਹਾਨੂੰ ਗ਼ੁਲਾਮੀ ਦੇ ਘਰ ਮਿਸਰ ਵਿੱਚੋਂ ਕੱਢ ਲਿਆਇਆ ਸੀ।+ ਬਿਵਸਥਾ ਸਾਰ 8:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਉਸ ਨੇ ਉਜਾੜ ਵਿਚ ਤੁਹਾਨੂੰ ਮੰਨ ਖਿਲਾਇਆ+ ਜਿਸ ਬਾਰੇ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ ਤਾਂਕਿ ਉਹ ਤੁਹਾਨੂੰ ਨਿਮਰ ਬਣਾਵੇ+ ਅਤੇ ਤੁਹਾਨੂੰ ਪਰਖੇ ਜਿਸ ਦਾ ਤੁਹਾਨੂੰ ਭਵਿੱਖ ਵਿਚ ਫ਼ਾਇਦਾ ਹੋਵੇਗਾ।+ ਇਬਰਾਨੀਆਂ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੁਸੀਂ ਸਭ ਕੁਝ ਸਹਿੰਦੇ ਰਹੋ ਕਿਉਂਕਿ ਇਸ ਤਰ੍ਹਾਂ ਤੁਹਾਨੂੰ ਅਨੁਸ਼ਾਸਨ* ਮਿਲਦਾ ਹੈ। ਪਰਮੇਸ਼ੁਰ ਤੁਹਾਨੂੰ ਪੁੱਤਰ ਸਮਝ ਕੇ ਅਨੁਸ਼ਾਸਨ ਦਿੰਦਾ ਹੈ।+ ਕਿਹੜਾ ਪੁੱਤਰ ਹੈ ਜਿਸ ਨੂੰ ਉਸ ਦਾ ਪਿਤਾ ਅਨੁਸ਼ਾਸਨ ਨਹੀਂ ਦਿੰਦਾ?+ ਇਬਰਾਨੀਆਂ 12:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਇਹ ਸੱਚ ਹੈ ਕਿ ਜਦੋਂ ਅਨੁਸ਼ਾਸਨ ਦਿੱਤਾ ਜਾਂਦਾ ਹੈ, ਉਦੋਂ ਖ਼ੁਸ਼ੀ ਨਹੀਂ ਹੁੰਦੀ, ਸਗੋਂ ਦੁੱਖ ਹੁੰਦਾ ਹੈ। ਪਰ ਜਿਨ੍ਹਾਂ ਨੂੰ ਇਸ ਦੇ ਜ਼ਰੀਏ ਸਿਖਲਾਈ ਮਿਲਦੀ ਹੈ, ਉਨ੍ਹਾਂ ਲਈ ਇਸ ਦਾ ਨਤੀਜਾ ਸ਼ਾਂਤੀ ਅਤੇ ਧਾਰਮਿਕਤਾ* ਹੁੰਦਾ ਹੈ।
14 ਤਾਂ ਤੁਹਾਡੇ ਦਿਲ ਘਮੰਡ ਨਾਲ ਭਰ ਨਾ ਜਾਣ+ ਜਿਸ ਕਰਕੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਭੁੱਲ ਜਾਓ ਜਿਹੜਾ ਤੁਹਾਨੂੰ ਗ਼ੁਲਾਮੀ ਦੇ ਘਰ ਮਿਸਰ ਵਿੱਚੋਂ ਕੱਢ ਲਿਆਇਆ ਸੀ।+
16 ਉਸ ਨੇ ਉਜਾੜ ਵਿਚ ਤੁਹਾਨੂੰ ਮੰਨ ਖਿਲਾਇਆ+ ਜਿਸ ਬਾਰੇ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ ਤਾਂਕਿ ਉਹ ਤੁਹਾਨੂੰ ਨਿਮਰ ਬਣਾਵੇ+ ਅਤੇ ਤੁਹਾਨੂੰ ਪਰਖੇ ਜਿਸ ਦਾ ਤੁਹਾਨੂੰ ਭਵਿੱਖ ਵਿਚ ਫ਼ਾਇਦਾ ਹੋਵੇਗਾ।+
7 ਤੁਸੀਂ ਸਭ ਕੁਝ ਸਹਿੰਦੇ ਰਹੋ ਕਿਉਂਕਿ ਇਸ ਤਰ੍ਹਾਂ ਤੁਹਾਨੂੰ ਅਨੁਸ਼ਾਸਨ* ਮਿਲਦਾ ਹੈ। ਪਰਮੇਸ਼ੁਰ ਤੁਹਾਨੂੰ ਪੁੱਤਰ ਸਮਝ ਕੇ ਅਨੁਸ਼ਾਸਨ ਦਿੰਦਾ ਹੈ।+ ਕਿਹੜਾ ਪੁੱਤਰ ਹੈ ਜਿਸ ਨੂੰ ਉਸ ਦਾ ਪਿਤਾ ਅਨੁਸ਼ਾਸਨ ਨਹੀਂ ਦਿੰਦਾ?+
11 ਇਹ ਸੱਚ ਹੈ ਕਿ ਜਦੋਂ ਅਨੁਸ਼ਾਸਨ ਦਿੱਤਾ ਜਾਂਦਾ ਹੈ, ਉਦੋਂ ਖ਼ੁਸ਼ੀ ਨਹੀਂ ਹੁੰਦੀ, ਸਗੋਂ ਦੁੱਖ ਹੁੰਦਾ ਹੈ। ਪਰ ਜਿਨ੍ਹਾਂ ਨੂੰ ਇਸ ਦੇ ਜ਼ਰੀਏ ਸਿਖਲਾਈ ਮਿਲਦੀ ਹੈ, ਉਨ੍ਹਾਂ ਲਈ ਇਸ ਦਾ ਨਤੀਜਾ ਸ਼ਾਂਤੀ ਅਤੇ ਧਾਰਮਿਕਤਾ* ਹੁੰਦਾ ਹੈ।