ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 6:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਥੋੜ੍ਹੀ ਕੁ ਹੋਰ ਨੀਂਦ, ਥੋੜ੍ਹਾ ਕੁ ਹੋਰ ਉਂਘਲਾਉਣ,

      ਹੱਥ ʼਤੇ ਹੱਥ ਧਰ ਕੇ ਥੋੜ੍ਹਾ ਕੁ ਹੋਰ ਆਰਾਮ ਕਰਨ ਨਾਲ,+

      11 ਗ਼ਰੀਬੀ ਲੁਟੇਰੇ ਵਾਂਗ

      ਅਤੇ ਤੰਗੀ ਹਥਿਆਰਬੰਦ ਆਦਮੀ ਵਾਂਗ ਤੇਰੇ ʼਤੇ ਆ ਪਵੇਗੀ।+

  • 2 ਥੱਸਲੁਨੀਕੀਆਂ 3:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਅਸਲ ਵਿਚ, ਤੁਹਾਡੇ ਨਾਲ ਹੁੰਦਿਆਂ ਅਸੀਂ ਤੁਹਾਨੂੰ ਇਹ ਹੁਕਮ ਦਿੰਦੇ ਹੁੰਦੇ ਸੀ: “ਜਿਹੜਾ ਇਨਸਾਨ ਕੰਮ ਨਹੀਂ ਕਰਨਾ ਚਾਹੁੰਦਾ, ਉਸ ਨੂੰ ਰੋਟੀ ਖਾਣ ਦਾ ਵੀ ਹੱਕ ਨਹੀਂ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ