ਯਸਾਯਾਹ 26:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹਮੇਸ਼ਾ ਯਹੋਵਾਹ ʼਤੇ ਭਰੋਸਾ ਰੱਖੋ+ਕਿਉਂਕਿ ਯਾਹ* ਯਹੋਵਾਹ ਹਮੇਸ਼ਾ ਰਹਿਣ ਵਾਲੀ ਚਟਾਨ ਹੈ।+ ਯਿਰਮਿਯਾਹ 17:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਉਸ ਇਨਸਾਨ* ਨੂੰ ਬਰਕਤ ਮਿਲਦੀ ਹੈ ਜੋ ਯਹੋਵਾਹ ʼਤੇ ਭਰੋਸਾ ਰੱਖਦਾ ਹੈਜੋ ਯਹੋਵਾਹ ʼਤੇ ਉਮੀਦ ਲਾਉਂਦਾ ਹੈ।*+