ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 141:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਹੇ ਯਹੋਵਾਹ, ਮੇਰੇ ਮੂੰਹ ʼਤੇ ਪਹਿਰੇਦਾਰ ਬਿਠਾ,

      ਮੇਰੇ ਬੁੱਲ੍ਹਾਂ ਦੇ ਦਰਵਾਜ਼ੇ ʼਤੇ ਪਹਿਰਾ ਲਾ।+

  • ਕਹਾਉਤਾਂ 10:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਬਹੁਤੀਆਂ ਗੱਲਾਂ ਕਰਨ ਨਾਲ ਗ਼ਲਤੀ ਤੋਂ ਬਚਿਆ ਨਹੀਂ ਜਾ ਸਕਦਾ,+

      ਪਰ ਆਪਣੇ ਬੁੱਲ੍ਹਾਂ ਨੂੰ ਰੋਕੀ ਰੱਖਣ ਵਾਲਾ ਸਮਝਦਾਰ ਹੁੰਦਾ ਹੈ।+

  • ਉਪਦੇਸ਼ਕ ਦੀ ਕਿਤਾਬ 10:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਆਪਣੇ ਮਨ ਵਿਚ* ਵੀ ਰਾਜੇ ਨੂੰ ਸਰਾਪ ਨਾ ਦੇ+ ਅਤੇ ਨਾ ਹੀ ਆਪਣੇ ਸੌਣ ਵਾਲੇ ਕਮਰੇ ਵਿਚ ਅਮੀਰ ਨੂੰ ਸਰਾਪ ਦੇ ਕਿਉਂਕਿ ਸ਼ਾਇਦ ਕੋਈ ਪੰਛੀ ਤੇਰੇ ਬੋਲ ਉਸ ਤਕ ਪਹੁੰਚਾ ਦੇਵੇ ਜਾਂ ਸ਼ਾਇਦ ਕੋਈ ਉੱਡਣ ਵਾਲਾ ਜੀਵ ਤੇਰੀ ਗੱਲ* ਉਸ ਨੂੰ ਦੱਸ ਦੇਵੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ