ਜ਼ਬੂਰ 34:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਹੇ ਯਹੋਵਾਹ ਦੇ ਸਾਰੇ ਪਵਿੱਤਰ ਸੇਵਕੋ, ਉਸ ਤੋਂ ਡਰੋ,ਜਿਹੜੇ ਉਸ ਤੋਂ ਡਰਦੇ ਹਨ, ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਹੀਂ ਹੁੰਦੀ।+ ਕਹਾਉਤਾਂ 18:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਨਾਸ਼ ਤੋਂ ਪਹਿਲਾਂ ਆਦਮੀ ਦੇ ਮਨ ਵਿਚ ਘਮੰਡ ਹੁੰਦਾ ਹੈ+ਅਤੇ ਵਡਿਆਈ ਮਿਲਣ ਤੋਂ ਪਹਿਲਾਂ ਨਿਮਰਤਾ ਹੁੰਦੀ ਹੈ।+
9 ਹੇ ਯਹੋਵਾਹ ਦੇ ਸਾਰੇ ਪਵਿੱਤਰ ਸੇਵਕੋ, ਉਸ ਤੋਂ ਡਰੋ,ਜਿਹੜੇ ਉਸ ਤੋਂ ਡਰਦੇ ਹਨ, ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਹੀਂ ਹੁੰਦੀ।+